July 5, 2024 10:01 pm

PM ਮੋਦੀ ਵੱਲੋਂ ਡੋਡਾ ਹਾਦਸੇ ‘ਚ 36 ਜਣਿਆਂ ਦੀ ਮੌਤ ‘ਤੇ ਦੁੱਖ ਪ੍ਰਗਟਾਵਾ, ਮੁਆਵਜ਼ੇ ਦਾ ਐਲਾਨ

Doda

ਚੰਡੀਗੜ੍ਹ, 15 ਨਵੰਬਰ 2023: ਜੰਮੂ-ਕਸ਼ਮੀਰ ਦੇ ਡੋਡਾ (Doda) ਜ਼ਿਲੇ ਦੇ ਅੱਸਾਰ ਇਲਾਕੇ ‘ਚ ਬੁੱਧਵਾਰ ਨੂੰ ਇਕ ਬੱਸ 300 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਜਣਿਆਂ ਦੀ ਮੌਤ ਹੋ ਗਈ। ਕਈ ਜਣੇ ਜ਼ਖਮੀ ਹਨ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ। ਪੁਲਿਸ ਅਤੇ […]

Jammu: ਡੋਡਾ ਜ਼ਿਲ੍ਹੇ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 33 ਜਣਿਆਂ ਦੀ ਮੌਤ

Doda

ਚੰਡੀਗੜ੍ਹ, 15 ਨਵੰਬਰ 2023: ਜੰਮੂ ਡਿਵੀਜ਼ਨ ਦੇ ਡੋਡਾ (Doda) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਗਭਗ ਜਣੇ 26 ਜ਼ਖਮੀ ਹੋ ਗਏ। ਬੱਸ […]

ਗੁਰਵੀਰ ਸਿੰਘ ਨੂੰ 31 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ

spouse visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 28 ਸਤੰਬਰ 2023: ਪਿੰਡ ਦੋਦਾ,  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੁਰਵੀਰ ਸਿੰਘ (ਪੁੱਤਰ ਸਰਦੂਲ ਸਿੰਘ ਅਤੇ ਜਸਵਿੰਦਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 31 ਦਿਨਾਂ ‘ਚ ਕੈਨੇਡਾ ਦਾ ਸਪਾਊਸ ਵੀਜ਼ਾ ਮਿਲਿਆ ਹੈ | ਗੁਰਵੀਰ ਸਿੰਘ ਅਤੇ ਗੁਰਪ੍ਰੀਤ ਕੌਰ ਦੇ ਵਿਆਹ ਨੂੰ ਡੇਢ ਮਹੀਨਾ ਹੋਇਆ ਸੀ ਗੁਰਵੀਰ ਸਿੰਘ […]

ਅਕਾਲੀ ਦਲ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ

ਅਕਾਲੀ ਦਲ

ਗਿੱਦੜਬਾਹਾ 20 ਫਰਵਰੀ 2022: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਅਤੇ ਹੋਰ ਕੁਝ ਵਿਅਕਤੀਆਂ ‘ਤੇ ਥਾਣਾ ਕੋਟਭਾਈ ‘ਚ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਹੈ। ਪਿੰਡ ਦੋਦਾ ਵਾਸੀ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। […]