July 7, 2024 6:40 pm

ਆਵਾਰਾ ਕੁੱਤਿਆਂ ਦੇ ਵੱਢਣ ‘ਤੇ ਨਹੀਂ ਮਿਲ ਰਿਹਾ ਮੁਆਵਜ਼ਾ, ਸ਼ਿਕਾਇਤ ਕਰਨ ਤੋਂ ਝਿਜਕ ਰਹੇ ਹਨ ਪੀੜਤ

Dogs

ਚੰਡੀਗੜ੍ਹ, 8 ਜਨਵਰੀ, 2024: ਪੰਜਾਬ ਵਿੱਚ ਆਵਾਰਾ ਕੁੱਤਿਆਂ (Dogs) ਦੀ ਸਮੱਸਿਆ ਦਿਨੋਂ ਦਿਨ ਵਧਦੀ ਜਾ ਰਹੀ ਹੈ। ਪਿਛਲੇ ਮਹੀਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਸਖ਼ਤ ਫੈਸਲਾ ਲੈਂਦਿਆਂ ਕੁੱਤੇ ਦੇ ਵੱਢਣ ਨਾਲ ਹੋਏ ਦੰਦਾਂ ਦੇ ਜ਼ਖਮ ਲਈ 10,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ | ਖਬਰਾਂ ਹਨ ਕਿ ਲੁਧਿਆਣਾ ‘ਚ ਫਿਲਹਾਲ […]