July 7, 2024 11:03 am

ਪੰਜਾਬ ‘ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਘਰ-ਘਰ ਆਟਾ ਸਕੀਮ

ਚੇਅਰਮੈਨ

ਚੰਡੀਗੜ੍ਹ 22 ਅਗਸਤ 2022: ਪੰਜਾਬ ਸਰਕਾਰ 1 ਅਕਤੂਬਰ ਤੋਂ ਘਰ-ਘਰ ਆਟੇ ਦੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਕਣਕ ਦੀ ਬਜਾਏ ਆਟਾ ਦਿੱਤਾ ਜਾਵੇਗਾ ਅਤੇ ਪੀਸਣ ਤੋਂ ਲੈ ਕੇ ਘਰ ਛੱਡਣ ਤੱਕ ਦਾ ਸਾਰਾ ਖਰਚਾ ਵੀ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ । ਇਸ ਸਕੀਮ ਤਹਿਤ ਹਰ ਮਹੀਨੇ 75 ਹਜ਼ਾਰ ਮੀਟ੍ਰਿਕ […]