July 2, 2024 11:01 pm

NADA: ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ 2023 ‘ਚ ਸਭ ਤੋਂ ਵੱਧ ਡੋਪ ਟੈਸਟ ਦੇਣ ਵਾਲਾ ਕ੍ਰਿਕਟਰ

Ravindra Jadeja

ਚੰਡੀਗੜ੍ਹ, 09 ਅਗਸਤ 2023: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ (Ravindra Jadeja) ਸਾਲ 2023 ਵਿੱਚ ਸਭ ਤੋਂ ਵੱਧ ਡੋਪ ਟੈਸਟ ਕੀਤੇ ਜਾਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ ਅਤੇ ਇਸ ਦੇ ਨਾਲ ਜਡੇਜਾ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਲਗਭਗ 58 ਸੈਂਪਲ ਲਏ ਗਏ ਹਨ। ਦਰਅਸਲ, ਨੈਸ਼ਨਲ ਐਂਟੀ-ਡੋਪਿੰਗ ਏਜੰਸੀ (NADA) ਦੁਆਰਾ ਜਾਰੀ ਅੰਕੜਿਆਂ […]

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪਰਲ ਕੇਸ

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ […]

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ, ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ

GOVERNMENT HOSPITALS

ਚੰਡੀਗੜ੍ਹ, 26 ਜੁਲਾਈ 2023: ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ (GOVERNMENT HOSPITALS), ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ […]

ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ, ਵਿਸ਼ਵ ਅਥਲੈਟਿਕਸ ਤੋਂ ਅਸਥਾਈ ਤੌਰ ‘ਤੇ ਮੁਅੱਤਲ

Kamalpreet Kaur

ਚੰਡੀਗੜ੍ਹ 05 ਮਈ 2022: ਸ੍ਰੀ ਮੁਕਤਸਰ ਸਾਹਿਬ ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ (Discus Throw player Kamalpreet Kaur) ਡੋਪ ਟੈਸਟ (dope test) ਵਿੱਚ ਫੇਲ੍ਹ ਹੋ ਗਈ ਹੈ । ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਜਿਸ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ ਵੱਲੋਂ ਉਸਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ […]