July 5, 2024 3:28 am

Vigilance: 18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ (Vigilance […]

ਦੋਰਾਹਾ ‘ਚ ਕੁਆਰਟਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਜੀਆਂ ਦੀ ਮੌਤ, ਤਿੰਨ ਜ਼ਖਮੀ

Doraha

ਚੰਡੀਗੜ੍ਹ, 12 ਅਕਤੂਬਰ 2023: ਦੋਰਾਹਾ (Doraha) ਵਿੱਚ ਇੱਕ ਖਸਤਾ ਹਾਲ ਕੁਆਰਟਰ ਦੀ ਛੱਤ ਅਚਾਨਕ ਡਿੱਗ ਜਾਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਮਲਬੇ ਹੇਠ ਦਬ ਗਏ। ਇਸ ਹਾਦਸੇ ‘ਚ ਪਿਓ ਅਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ […]

ਲੁਧਿਆਣਾ ਦੀ ਸਰਹਿੰਦ ਨਹਿਰ ‘ਚ ਡਿੱਗੀ ਅਲਟੋ ਕਾਰ, ਦੋ ਜਣਿਆ ਦੀ ਲਾਸ਼ਾਂ ਬਰਾਮਦ

Ludhiana

ਚੰਡੀਗੜ੍ਹ, 29 ਜੂਨ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੇ ਦੋਰਾਹਾ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਦੌਰਾਨ ਇੱਕ ਲਟੋ ਕਾਰ ਸਰਹਿੰਦ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਬਜ਼ੁਰਗ ਆਦਮੀ ਅਤੇ ਔਰਤ ਦੀ ਮੌਤ ਹੋ ਗਈ ਹੈ, ਪਰ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ […]