July 2, 2024 6:43 pm

ਕੇਂਦਰ ਸਰਕਾਰ ਵੱਲੋਂ ਰੋਕੇ ਫੰਡ ਪੰਜਾਬ ਸੂਬੇ ਦੀ ਤਰੱਕੀ ਦੇ ਰਾਹ ‘ਚ ਰੋੜਾ: ਡਾ. ਬਲਬੀਰ ਸਿੰਘ

Dr. Balbir Singh

ਐਸ.ਏ.ਐਸ.ਨਗਰ, 01 ਜੁਲਾਈ 2024: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਮੋਹਾਲੀ ਦੇ ਪਿੰਡ ਕੁਰੜੀ ‘ਚ ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਟਰੱਸਟ ਤੇ ਲਾਇਨਜ਼ ਕਲੱਬ ਦੁਆਰਾ ਖੋਲ੍ਹੇ ਗਏ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ ਕੀਤਾ | ਇਸ ਹਸਪਤਾਲ ‘ਚ ਚਾਰ ਓ.ਪੀ.ਡੀ, ਦੰਦਾਂ ਦੇ ਇਲਾਜ ਤੇ ਐਂਬੂਲੈਂਸ ਦੀ ਸਹੂਲਤ ਦਿੱਤੀ ਜਾ ਰਹੀ […]

ਦੁਨੀਆ ਦੇ ਮਰੀਜ਼ਾਂ ਵੱਲੋਂ ਵਰਤੀ ਜਾਂਦੀ ਦਵਾਈ ਦੀ ਹਰ 5ਵੀਂ ਗੋਲੀ ਭਾਰਤ ‘ਚ ਬਣਾਈ ਜਾਂਦੀ ਹੈ: ਡਾ ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 01 ਜੁਲਾਈ 2024: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਦੇਸ਼ ਭਰ ਦੇ ਲੋਕਾਂ ਲਈ ਸਸਤੀਆਂ ਅਤੇ ਮਿਆਰੀ ਦਵਾਈਆਂ ਉਪਲਬੱਧ ਕਰਵਾਉਣ ਲਈ ਇੱਕੋ ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ‘ਚ ਅਸਮਾਨਤਾਵਾਂ ਲਿਆਉਣ ਦਾ ਮੁੱਦਾ ਚੁੱਕਿਆ ਹੈ | ਉਹ ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਤੇ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ […]

ਡਾ. ਬਲਬੀਰ ਸਿੰਘ ਵੱਲੋਂ ਪਿੰਡ ਕੁਰੜੀ ‘ਚ 50 ਬਿਸਤਰਿਆਂ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Dr. Balbir Singh

ਮੋਹਾਲੀ, 01 ਜੁਲਾਈ 2024: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਪਿੰਡ ਕੁਰੜੀ ‘ਚ 50 ਬਿਸਤਰਿਆਂ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ ਹੈ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਦੇ ਖੁੱਲ੍ਹਣ ਤੋਂ ਬਾਅਦ ਸਥਾਨਕ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ […]

Tobacco: ਪੰਜਾਬ ਦੇ 865 ਪਿੰਡ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਐਲਾਨਿਆ

Tobacco

ਚੰਡੀਗੜ੍ਹ, 19 ਜੂਨ 2024: ਪੰਜਾਬ ‘ਚ ਨਸ਼ਿਆਂ ‘ਠੱਲ੍ਹ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸਦੇ ਨਾਲ ਹੀ ਤੰਬਾਕੂ ਮੁਕਤ ਪੰਜਾਬ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ‘ਚ […]

ਲੋਕ ਸਭ ਚੋਣਾਂ 2024: ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਨੇ ਭਰੇ ਨਾਮਜ਼ਦਗੀ ਪੱਤਰ

Dr. Balbir Singh

ਚੰਡੀਗੜ੍ਹ, 13 ਮਈ 2024: ਲੋਕ ਸਭਾ ਚੋਣਾਂ 2024 ਲਈ ਪਟਿਆਲਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਵੀਰ ਸਿੰਘ (Dr. Balbir Singh) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਓਹਨਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਹਨਾਂ ਦੇ ਵੱਲੋਂ ਪਟਿਆਲਾ ਲੋਕ ਸਭਾ ਹਲਕੇ […]

ਪਟਿਆਲਾ ਲੋਕ ਸਭਾ ਸੀਟ ‘ਤੇ ਬਦਲੇ ਸਿਆਸੀ ਸਮੀਕਰਨਾਂ ਵਿਚਾਲੇ ਦਿਲਚਸਪ ਮੁਕਾਬਲਾ, ਜਾਣੋ ਕਦੋਂ ਤੇ ਕੌਣ ਜਿੱਤਿਆ

Patiala

ਚੰਡੀਗੜ੍ਹ, 23 ਅਪ੍ਰੈਲ 2024: ਇਸ ਵਾਰ ਬਦਲੇ ਸਿਆਸੀ ਸਮੀਕਰਨਾਂ ਕਾਰਨ ਪੰਜਾਬ ਦੀ ਸਿਆਸਤ ‘ਚ ਪਟਿਆਲਾ (Patiala) ਸੀਟ ‘ਤੇ ਦਿਲਚਸਪ ਮੁਕਾਬਲਾ ਹੋਣ ਜਾ ਰਿਹਾ ਹੈ। ਕਾਂਗਰਸ ਦਾ ਗੜ੍ਹ ਰਹੀ ਇਸ ਸੀਟ ਤੋਂ ‘ਆਪ’ ਨੇ ਆਪਣੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੂੰ ਮੈਦਾਨ ‘ਚ ਉਤਾਰਿਆ, ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਭਾਜਪਾ ਨੇ ਚਾਰ ਵਾਰ […]

ਡਾ. ਬਲਬੀਰ ਸਿੰਘ ਨੇ ਪਟਿਆਲਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸਬੰਧੀ ਲਿਆ ਜਾਇਜ਼ਾ

Anaj Mandi Patiala

ਪਟਿਆਲਾ, 23 ਅਪ੍ਰੈਲ 2024: ਸਿਹਤ ਮੰਤਰੀ ਪੰਜਾਬ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੇ ਅੱਜ ਅਨਾਜ ਮੰਡੀ ਪਟਿਆਲਾ (Anaj Mandi Patiala) ਦਾ ਦੌਰਾ ਕਰਕੇ ਕਣਕ ਦੀ ਖਰੀਦ ਸਬੰਧੀ ਜਾਇਜ਼ਾ ਲਿਆ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਕਣਕ ਦੀ ਖਰੀਦ ਸਬੰਧੀ ਇਸ ਸੀਜਨ ਵਿੱਚ ਕਿਸੇ ਵੀ ਕਿਸਮ ਦੀ ਤੰਗੀ ਨਹੀਂ ਆਉਣ ਦਿੱਤੀ […]

ਜੇਲ੍ਹ ਦਾ ਜਵਾਬ ਵੋਟ ਨਾਲ ਦੇ ਕੇ ਪੰਜਾਬ ‘ਚ ਵੱਡੀ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ 10 ਅਪ੍ਰੈਲ, 2024: ਡਾ. ਬਲਬੀਰ ਸਿੰਘ (Dr. Balbir Singh)  ਸਿਹਤ ਮੰਤਰੀ, ਪੰਜਾਬ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਨੇ ਨੀਨਾ ਮਿੱਤਲ ਐਮ ਐਲ ਏ ਰਾਜਪੁਰਾ ਵਲੋਂ ਕਰਾਈ ਮੀਟਿੰਗ ਵਿੱਚ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ 13 ਜੀਰੋ ਲਈ ਟੀਮਾਂ ਲਾਮਬੱਧ ਹੋ ਗਈਆਂ ਹਨ […]

ਦਿੱਲੀ ਪੁਲਿਸ ਨੇ ਰੋਸ ਪ੍ਰਦਰਸ਼ਨ ਕਰ ਰਹੇ ਡਾ: ਬਲਬੀਰ ਸਿੰਘ ਤੇ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ

Delhi Police

ਚੰਡੀਗੜ੍ਹ, 22 ਮਾਰਚ 2024: ਦਿੱਲੀ (Delhi) ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਮਾਹੌਲ ਭਖ ਗਿਆ ਹੈ | ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ […]

‘ਆਪ’ ਸਰਕਾਰ ਨੇ ਪੰਜਾਬੀਆਂ ਨਾਲ ਹਰ ਵਾਅਦਾ ਪੂਰਾ ਕੀਤਾ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ 21 ਮਾਰਚ 2024: ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਵਲੰਟੀਅਰ ਬੈਠਕ ਕੀਤੀ ਗਈ। ਇਸ ਬੈਠਕ ’ਚ ਆਪ ਉਮੀਦਵਾਰ ਡਾ: ਬਲਬੀਰ ਸਿੰਘ ਦੇ ਹੱਕ ’ਚ ਇਕਜੁੱਟ ਹੋ ਕੇ ਜੁਟਣ ਲਈ ਸਮੂਹ ਵਲੰਟੀਅਰਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ […]