June 30, 2024 9:46 pm

Disability Certificates: ਡਾ. ਬਲਜੀਤ ਕੌਰ ਵੱਲੋਂ ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਨ ਯਕੀਨੀ ਬਣਾਉਣ ਦੇ ਹੁਕਮ

Disability Certificates

ਚੰਡੀਗੜ੍ਹ, 27 ਜੂਨ 2024: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-51 ਮੁਤਾਬਕ ਪੰਜਾਬ ਸਰਕਾਰ ਨੇ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ (Disability Certificates) ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ | ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣਾ, ਸਰਟੀਫਿਕੇਟ ਜਾਰੀ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ, ਸਹੂਲਤਾਂ ਦਾ ਲਿਆ ਜਾਇਜ਼ਾ

Observation Home

ਚੰਡੀਗੜ੍ਹ, 22 ਜੂਨ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ (Observation Home) ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕਰਕੇ ਇਥੇ ਰਹਿ ਰਹੇ ਲੜਕਿਆਂ ਲਈ ਇੱਕ ਨਵੀਂ ਪਹਿਲਕਦਮੀਆਂ ਸ਼ੁਰੂ ਕੀਤੀ ਹੈ | ਇਸ ਦੌਰਾਨ ਲੜਕਿਆ ਦੇ ਹੁਨਰ ਨੂੰ ਹੋਰ ਵੀ ਨਿਖਾਰਨ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰ ਦਾ ਐਲਾਨ ਕੀਤਾ ਗਿਆ […]

Ashirwad Scheme: ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ

Ashirwad Scheme

ਚੰਡੀਗੜ੍ਹ, 21 ਜੂਨ 2024: (Ashirwad Scheme)ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ ਕੀਤੇ ਹਨ | ਇਸ ਤੋਂ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸੰਬੰਧਿਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਸਨ। ਇਸ ਸਬੰਧੀ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. […]

Free Bus Travel: ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

Free Bus Travel

ਚੰਡੀਗੜ੍ਹ, 13 ਜੂਨ, 2024: ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ (Free Bus Travel) ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ […]

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

Anganwadi Center

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2024: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ (Anganwadi Center) ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ (Anganwadi […]

ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ: ਡਾ ਬਲਜੀਤ ਕੌਰ

Malout

ਮਲੋਟ 12 ਮਾਰਚ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੰਪਰਕ ਸੜਕਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮਲੋਟ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਮਲੋਟ (Malout) ਹਲਕੇ ਵਿੱਚ ਵੱਖ-ਵੱਖ […]

13 ਮਾਰਚ ਨੂੰ 1.64 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਮੰਡੀਆਂ ਦੇ ਨੀਹ ਪੱਥਰ ਰੱਖਣਗੇ ਕਿਸਾਨ ਅਤੇ ਮਜ਼ਦੂਰ ਭਰਾ

Malout

ਮਲੋਟ, 12 ਮਾਰਚ 2024: ਆਪਣੀ ਵੱਖਰੀ ਪਛਾਣ ਰੱਖਣ ਵਾਲੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ […]

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ: ਡਾ ਬਲਜੀਤ ਕੌਰ

Rangla Punjab

ਮਲੋਟ, 09 ਮਾਰਚ 2024: ਪੰਜਾਬ ਨੂੰ ਰੰਗਲਾ ਪੰਜਾਬ (Rangla Punjab) ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ | ਇਸ ਦੀ ਉਦਾਹਰਣ ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਬੀਬੀ ਦਿਹਾੜੇ ਮੌਕੇ ਪਿੰਡ ਵਿੱਚੋ […]

ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਬੀਬੀ ਦਿਹਾੜੇ ਦੀ ਵਧਾਈ ਦਿੱਤੀ

International Women's Day

ਚੰਡੀਗੜ੍ਹ, 7 ਮਾਰਚ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਬੀਬੀ ਦਿਹਾੜੇ (International Women’s Day) ‘ਤੇ ਸੂਬੇ ਦੀਆਂ ਬੀਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਬੀਬੀਆਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਬੀਬੀਆਂ ਦੇ ਅਧਿਕਾਰਾਂ […]

ਡਾ. ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ੁੱਭਕਰਨ ਸਿੰਘ

ਚੰਡੀਗੜ੍ਹ, 3 ਮਾਰਚ 2024: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ […]