July 2, 2024 7:21 pm

ਕੈਬਨਿਟ ਮੰਤਰੀ ਨੇ ਮਲੋਟ ਵਿਖੇ 4-82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

ਮਲੋਟ

ਮਲੋਟ 28 ਫਰਵਰੀ 2024: ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ | ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ […]

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ

6th Poshan Pakhwara

ਚੰਡੀਗੜ੍ਹ/ਮਲੋਟ, 26 ਫਰਵਰੀ 2024: ਸਿਹਤ ਵਿਭਾਗ ਵੱਲੋਂ ਮਲੋਟ (MALOUT) ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਮਲੋਟ ਹਲਕੇ ‘ਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

Malout

ਮਲੋਟ, 19 ਫਰਵਰੀ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ (Malout) ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ […]

ਡਾ. ਬਲਜੀਤ ਕੌਰ ਵੱਲੋਂ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਉਦਘਾਟਨ

Malout

ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ (Malout) ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ ਸਮੇਤ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ […]

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 17 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) […]

ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਜਾਰੀ ਰਹਿਣਗੇ: ਡਾ. ਬਲਜੀਤ ਕੌਰ

Dr. Baljit Kaur

ਮਲੋਟ, 16 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ […]

ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੋਵੇਗੀ ਸੱਭਿਅਕ ਸਮਾਜ ਦੀ ਸਿਰਜਣਾ: ਡਾ. ਬਲਜੀਤ ਕੌਰ

Dr. Baljit Kaur

ਮਲੋਟ/ਸ੍ਰੀ ਮੁਕਤਸਰ ਸਾਹਿਬ 15 ਫਰਵਰੀ 2024: ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਮਟ ਕਾਲਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਡਾ. ਬਲਜੀਤ ਕੌਰ (Dr. Baljit Kaur) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਨਾਲ […]

ਪੰਜਾਬ ਸਰਕਾਰ ਨੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓ ਵਜੋਂ ਕੀਤਾ ਪਦਉੱਨਤ

Supervisors

ਚੰਡੀਗੜ੍ਹ, 15 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ (Supervisors) ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ […]

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ‘ਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

Anganwadi Centers

ਚੰਡੀਗੜ੍ਹ, 11 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ (Anganwadi Centers) ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਣਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ […]

ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਪੰਜਾਬ ਦੀਆਂ ਮੰਗਾਂ

ਚੰਡੀਗੜ੍ਹ 10 ਫਰਵਰੀ 2024: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ […]