July 4, 2024 9:17 pm

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ‘ਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Dr. Baljit Kaur

ਚੰਡੀਗੜ੍ਹ, 8 ਫਰਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ […]

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਬੈਠਕ

transgender persons

ਚੰਡੀਗੜ੍ਹ, 7 ਫਰਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ (transgender persons) ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੈਠਕ ਕੀਤੀ। ਇਸ ਬੈਠਕ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]

ਪੰਜਾਬ ਰਾਜ ਮਹਿਲਾ ਕਮਿਸ਼ਨ ‘ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

Anganwadi Centers

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (DR. BALJIT KAUR) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ […]

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Anganwadi Satters

ਚੰਡੀਗੜ੍ਹ, 25 ਜਨਵਰੀ 2024: ਆਂਗਣਵਾੜੀ ਸੈਟਰਾਂ (Anganwadi Satters) ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ […]

ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਘਰਵਾਲੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

SC CERTIFICATE

ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Baljit

ਚੰਡੀਗੜ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ  […]

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਛੇਤੀ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

divyang persons

ਚੰਡੀਗੜ੍ਹ, 9 ਜਨਵਰੀ 2024: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ (divyang persons) ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

ਸਰਕਾਰੀ ਨੌਕਰੀਆਂ ‘ਚ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰੇਗੀ ਪੰਜਾਬ ਸਰਕਾਰ: ਡਾ: ਬਲਜੀਤ ਕੌਰ

Dr. Baljit Kaur

ਮਲੋਟ, 4 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਦਿਵਿਆਂਗਜਨਾਂ ਦਾ ਸਰਕਾਰੀ ਨੌਕਰੀਆਂ ਵਿਚ ਬੈਕਲਾਗ ਪੂਰਾ ਕਰੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹ ਆਪਣੇ ਵਿਭਾਗ ਵੱਲੋਂ ਦਿਵਿਆਂਗਜਨਾਂ ਦੇ ਪਹਿਚਾਣ […]

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad Scheme

ਚੰਡੀਗੜ੍ਹ, 21 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ […]

ਅਗਲੇ ਸਾਲ ਤੋਂ ਮੈਡੀਕਲ ਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

Dr. Baljit Kaur

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ […]