July 7, 2024 2:35 pm

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਬੈਠਕ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Anganwadi

ਚੰਡੀਗੜ੍ਹ, 19 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ (Anganwadi) ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ […]

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 19 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ […]

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

Health

ਚੰਡੀਗੜ੍ਹ, 18 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ (Health) ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ […]

ਪੰਜਾਬ ਸਰਕਾਰ ਵੱਲੋਂ ਜਾਅਲੀ SC ਸਰਟੀਫਿਕੇਟ ਰੱਦ/ਜ਼ਬਤ ਕਰਨ ਦੇ ਨਿਰਦੇਸ਼

SC certificates

ਚੰਡੀਗੜ੍ਹ, 8 ਦਸੰਬਰ 2023: ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ […]

ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 7 ਦਸੰਬਰ 2023: ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ ਲਾਭਪਾਤਰੀਆਂ ਨੂੰ ਕ੍ਰਮਵਾਰ 5000 ਰੁਪਏ ਅਤੇ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਫਾਰਮ ਭਰੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ […]

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਅਸਾਮੀਆਂ

ਚੰਡੀਗੜ੍ਹ, 06 ਦਸੰਬਰ 2023: ਬੀਤੇ ਦਿਨ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਇੱਥੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ […]

ਚੰਡੀਗੜ੍ਹ ਵਿਖੇ 5 ਦਸੰਬਰ ਨੂੰ ਹੋਵੇਗਾ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 3 ਦਸੰਬਰ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

ਪੰਜਾਬ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਮਨਾਇਆ ਜਾਵੇਗਾ

DIVYANG WEEK

ਚੰਡੀਗੜ੍ਹ, 1 ਦਸੰਬਰ 2023: ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ (DIVYANG WEEK) ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਬੈਠਕ

Kamboj community

ਚੰਡੀਗੜ੍ਹ, 30 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ (Kamboj community) ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ […]

ਡਾ. ਬਲਜੀਤ ਕੌਰ ਨੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

welfare schemes

ਚੰਡੀਗੜ੍ਹ, 23 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ […]