July 7, 2024 3:55 pm

ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ‘ਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

Lohri

ਡੇਰਾਬੱਸੀ, 10 ਜਨਵਰੀ, 2024: ਡਾ. ਗੁਰਪ੍ਰੀਤ ਕੌਰ (ਸੁਪਤਨੀ ਭਗਵੰਤ ਸਿੰਘ ਮਾਨ) ਨੇ ਅੱਜ ਪਿੰਡ ਬਾਕਰਪੁਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਲਿੰਗਕ ਅਸਮਾਨਤਾ ਨੂੰ ਦੂਰ ਕੀਤਾ ਜਾਵੇ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਵੰਤ ਸਿੰਘ ਰੰਧਾਵਾ ਵੱਲੋਂ […]

ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫ਼ਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

Eid-ul-Fitr

ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ 2023: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ […]

ਚੰਡੀਗੜ੍ਹ ਹੋਰਸ ਸ਼ੋਅ ‘ਚ CM ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Babbi Badal Foundation

ਐਸ ਏ ਐਸ ਨਗਰ 5 ਨਵੰਬਰ 2022 : ਬੱਬੀ ਬਾਦਲ ਫਾਊਂਡੇਸ਼ਨ ‘ਦਾ ਰੈਂਚ’ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹੋਮਲੈਂਡ ਚੰਡੀਗੜ੍ਹ ਹੋਰਸ ਸ਼ੋਅ (Chandigarh Horse Show) ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਹੋਰਸ ਸ਼ੋਅ ਵਿੱਚ ਭਾਗ ਲੈਣ ਆਈਆਂ […]

ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਵਿਆਹ ਵਾਲੇ ਦਿਨ ਦੀ ਤਸਵੀਰ

Dr. Gurpreet Kaur

ਚੰਡੀਗੜ੍ਹ 07 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਗੁਰਦੁਆਰੇ ‘ਚ ਡਾ. ਗੁਰਪ੍ਰੀਤ ਕੌਰ (Dr. Gurpreet Kaur) ਨਾਲ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ‘ਲਾਵਾਂ’ ਲੈਣਗੇ। ਇਸ ਦੌਰਾਨ ਗੁਰਦਆਰੇ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਵਿਆਹ ਦੇ ਮੌਕੇ ਮਾਨ ਦੀ ਹੋਣ ਵਾਲੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਤਸਵੀਰ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਵਿਆਹ ਦੀਆਂ ਦਿੱਤੀਆਂ ਵਧਾਈਆਂ

Raja Warring

ਚੰਡੀਗੜ੍ਹ 06 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਕਰਵਾਉਣ ਜਾ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Raja Waring) ਨੇ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ | ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਮੇਰੀਆਂ ਦਿਲੋਂ ਵਧਾਈਆਂ | ਭਗਵੰਤ ਮਾਨ ਕੱਲ੍ਹ ਆਪਣੀ […]

THE UNMUTE UPDATE: ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਕਰਵਾਉਣਗੇ ਵਿਆਹ

Khalsa Sajna Diwas

ਚੰਡੀਗੜ੍ਹ 06 ਜੁਲਾਈ 2022: ਚੰਡੀਗੜ੍ਹ 06 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਕੱਲ੍ਹ ਵਿਆਹ ਕਰਵਾਉਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਵਿਆਹ ਡਾ. ਗੁਰਪੀਤ ਕੌਰ ਨਾਲ ਇਹ ਵਿਆਹ ਸੀਐਮ ਹਾਊਸ ਵਿੱਚ ਹੋਏਗਾ | ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀ ਮਾਤਾ ਅਤੇ ਭੈਣ ਨੇ ਉਨ੍ਹਾਂ ਲਈ ਕੁੜੀ […]