July 7, 2024 10:32 am

ਗੁਰਦਾਸਪੁਰ: ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ: ਡਾ. ਹਿਮਾਂਸ਼ੂ ਅਗਰਵਾਲ

Elections

ਗੁਰਦਾਸਪੁਰ, 16 ਮਾਰਚ 2024: ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ ਅਤੇ ਆਖ਼ਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਲੋਕ ਸਭਾ ਚੋਣਾਂ ਦਾ […]

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸ਼ਟਰੇਸ਼ਨ: DC ਡਾ. ਹਿਮਾਂਸ਼ੂ ਅਗਰਵਾਲ

elections

ਗੁਰਦਾਸਪੁਰ , 30 ਅਕਤੂਬਰ 2023: ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ (elections), ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ […]

1 ਅਕਤੂਬਰ ਨੂੰ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ: DC ਡਾ. ਹਿਮਾਂਸ਼ੂ ਅਗਰਵਾਲ

Voters

ਗੁਰਦਾਸਪੁਰ, 26 ਸਤੰਬਰ 2023: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 1 ਅਕਤੂਬਰ ਨੂੰ ਇੰਟਰਨੈਸ਼ਨਲ ਡੇਅ ਫਾਰ ਓਲਡਰ ਪਰਸਨਜ਼ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ (Voters) ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ […]