July 3, 2024 12:24 pm

ਡਾ: ਇੰਦਰਬੀਰ ਸਿੰਘ ਨਿੱਝਰ ਵੱਲੋਂ ਅੰਮ੍ਰਿਤਸਰ ਵਿਖੇ 4000 ਵਰਗ ਗਜ ‘ਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਉਦਘਾਟਨ

Shaheed Madan Lal Dhingra

ਅੰਮ੍ਰਿਤਸਰ, 29 ਮਈ 2023: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ […]

ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਉਦਘਾਟਨ

Bhaktanwala

ਚੰਡੀਗੜ੍ਹ, 27 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ […]

ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ

Dr. Inderbir Singh Nijjar

ਚੰਡੀਗੜ੍ਹ, 25 ਮਈ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ […]

ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਲਈ 1.50 ਕਰੋੜ ਰੁਪਏ ਖਰਚੇ ਜਾਣਗੇ: ਡਾ.ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 23 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ […]

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 19 ਮਈ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ (Bathinda) ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ […]

ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ

Dr. Inderbir Singh Nijjar

ਚੰਡੀਗੜ੍ਹ/ਐਸ.ਏ.ਐਸ. ਨਗਰ, 18 ਮਈ 2023: ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ […]

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ.ਇੰਦਰਬੀਰ ਸਿੰਘ ਨਿੱਝਰ

Punjab Government

ਚੰਡੀਗੜ੍ਹ, 15 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ […]

ਡਾ. ਇੰਦਰਬੀਰ ਸਿੰਘ ਨਿੱਝਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

Dr. Inderbir Singh Nijjar

ਚੰਡੀਗੜ੍ਹ, 11 ਮਈ 2023: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ‘ਸੰਸ਼ੋਧਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼’ ਦੀ ਸ਼ੁਰੂਆਤ ਕੀਤੀ ਹੈ। ਨਵੀਂ ਕਾਰਜ ਪ੍ਰਕਿਰਿਆਵਾਂ ਨੂੰ 50 ਤੋਂ ਵੱਧ ਸਾਲਾਂ ਬਾਅਦ ਸੋਧਿਆ ਗਿਆ ਹੈ, ਅਤੇ ਇਹ 1960 ਦੇ ਦਹਾਕੇ ਦੌਰਾਨ ਬਣਾਈਆਂ […]

ਪੰਜਾਬ ਸਰਕਾਰ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ 7.27 ਕਰੋੜ ਰੁਪਏ ਖਰਚੇਗੀ: ਡਾ: ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 04 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਨਗਰ ਨਿਗਮ […]

ਮੁਅੱਤਲ ਨਗਰ ਨਿਗਮ ਅਧਿਕਾਰੀ ਕਾਰਪਰੇਸ਼ਨ ‘ਚ ਵੱਡੇ ਪੱਧਰ ‘ਤੇ ਕਰ ਰਹੇ ਨੇ ਗੈਰ-ਕਾਨੂੰਨੀ ਕੰਮ: ਕੁੰਵਰ ਵਿਜੇ ਪ੍ਰਤਾਪ

Kunwar Vijay Pratap

ਅੰਮ੍ਰਿਤਸਰ, 03 ਮਈ 2023: ਅੱਜ ਤੋਂ 1 ਸਾਲ ਪਹਿਲਾਂ ਆਮ ਆਦਮੀ ਪਾਰਟੀ ਬਦਲਾਵ ਦੇ ਨਾਂ ‘ਤੇ 92 ਸ਼ੀਟਾਂ ਜਿੱਤ ਕੇ ਪੰਜਾਬ ਦੀ ਸੱਤਾ ਵਿਚ ਆਈ ਅਤੇ ਆਪਣੀ ਪੁਲਿਸ ਦੀ ਨੌਕਰੀ ਤੋਂ ਬਤੌਰ ਆਈ.ਜ਼ੀ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਜੇ ਕੁੰਵਰ ਪ੍ਰਤਾਪ ਸਿੰਘ ਨੂੰ ਵੀ ਲੋਕਾਂ ਨੇ ਅੰਮ੍ਰਿਤਸਰ ਨੌਰਥ ਹਲਕੇ ਤੋਂ ਵੱਡੇ […]