July 8, 2024 7:20 pm

ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ‘ਤੇ ਧਿਆਨ ਕੇਂਦਰਿਤ ਕਰਦੇ ਹੋਏ, ਰਾਜ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। […]

ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਡਾ. ਇੰਦਰਬੀਰ ਸਿੰਘ ਨਿੱਝਰ

ਗੁਰਦੁਆਰਾ ਸ਼ਹੀਦਾਂ ਸਾਹਿਬ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2023: ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ […]

ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 22 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਵਿਧਾਨ […]

ਪੰਜਾਬ ਸਰਕਾਰ ਵੱਲੋਂ ਡੇਰਾਬੱਸੀ ਦੇ ਵਿਕਾਸ ਕਾਰਜਾਂ ‘ਤੇ ਤਕਰੀਬਨ 8 ਕਰੋੜ ਰੁਪਏ ਖਰਚੇ ਜਾਣਗੇ: ਡਾ.ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਕਿਹਾ ਕਿ ਪੰਜਾਬ ਸਰਕਾਰ ਨੇ […]

ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 18 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਮਾਲੇਰਕੋਟਲਾ (Malerkotla) ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ […]

ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਕੀਤਾ ਜਾਰੀ

Dr. Inderbir Singh Nijjar

ਚੰਡੀਗੜ੍ਹ, 16 ਮਾਰਚ 2023: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ. ਨਿੱਝਰ […]

ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 13 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ […]

ਸਿੰਚਾਈ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ ਵਿੱਤੀ ਤੇ ਤਕਨੀਕੀ ਸਹਾਇਤਾ: ਡਾ ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 11 ਮਾਰਚ 2023: ਭੂਮੀ ਅਤੇ ਜਲ ਸੰਭਾਲ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਦੇ ਖੇਤਾਂ ਤੇ ਉਪਲੱਭਧ ਨਹਿਰੀ/ਜ਼ਮੀਨਦੋਜ਼ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਈਪਲਾਇਨ ਸਿਸਟਮ ਅਤੇ ਮਾਇਕਰੋ ਇਰੀਗੇਸ਼ਨ (ਤੁਪਕਾ ਅਤੇ ਫੁਆਰਾ) ਸਿੰਚਾਈ ਸਿਸਟਮ ਦੇ ਪ੍ਰੋਜੈਕਟਾਂ ‘ਤੇ ਵਿੱਤੀ ਅਤੇ ਤਕਨੀਕੀ ਸਹਾਇਤਾ ਉਪਲਭਧ ਕਰਵਾਈ ਜਾ […]

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 10 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। […]

ਬਟਾਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ, 09 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ (Batala)  ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਿਨਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) […]