July 7, 2024 10:18 am

ਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ

shiromani-akali-dal

ਚੰਡੀਗੜ੍ਹ, 20 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਇਥੇ ਜਾਰੀ ਕੀਤੇ ਇਕ ਬਿਆਨ […]