July 7, 2024 9:27 pm

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

Dr. Ratan Singh Jaggi

ਚੰਡੀਗੜ/ ਨਵੀਂ ਦਿੱਲੀ, 22 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ। ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ […]

Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Padma Award 2023

ਚੰਡੀਗੜ੍ਹ, 22 ਮਾਰਚ 2023: (Padma Award 2023)  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ ਪ੍ਰਾਪਤ ਕੀਤਾ ਹੈ । ਇਸ ਤੋਂ ਬਾਅਦ ਵਪਾਰੀ ਕੁਮਾਰ […]

ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਨੇ ਪਦਮ ਸ੍ਰੀ ਨਾਲ ਕੀਤਾ ਸਨਮਾਨਿਤ

Dr. Ratan Singh Jaggi

ਚੰਡੀਗੜ੍ਹ, 22 ਮਾਰਚ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੱਜ ਰਾਸ਼ਟਰਪਤੀ ਭਵਨ ਵਿੱਚ ਸਿਵਲ ਨਿਵੇਸ਼ ਸਮਾਗਮ ਵਿੱਚ ਸਾਲ 2023 ਲਈ ਪਦਮ ਪੁਰਸਕਾਰ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਪਦਮ ਪੁਰਸਕਾਰਾਂ ਵਿੱਚੋਂ ਛੇ ਪਦਮ ਵਿਭੂਸ਼ਣ, ਨੌਂ ਪਦਮ ਭੂਸ਼ਣ ਅਤੇ 91 ਪਦਮ ਸ੍ਰੀ ਹਨ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 19 ਔਰਤਾਂ ਸ਼ਾਮਲ ਹਨ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ […]

ਡਾ. ਰਤਨ ਸਿੰਘ ਜੱਗੀ ਨੂੰ ‘ਪਦਮ ਸ੍ਰੀ ਪੁਰਸਕਾਰ’ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ

ਡਾ. ਰਤਨ ਸਿੰਘ ਜੱਗੀ

ਪਟਿਆਲਾ, 26 ਜਨਵਰੀ 2023: ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਅਤੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ‘ਪਦਮ ਸ੍ਰੀ ਪੁਰਸਕਾਰ’ ਦਿੱਤੇ ਜਾਣ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਲੰਬਾ ਸਮਾਂ ਡਾ. ਜੱਗੀ ਦੀ ਕਰਮਭੂਮੀ ਰਹੀ ਹੈ। ਖੋਜ, ਸਮੀਖਿਆ ਅਤੇ […]

CM ਭਗਵੰਤ ਮਾਨ ਨੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸ਼ਕਾਰ ਮਿਲਣ ‘ਤੇ ਦਿੱਤੀ ਵਧਾਈ

Dr. Ratan Singh Jaggi

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਤੇ ਗੁਰਮਤਿ ਸਾਹਿਤ ਦੇ ਉੱਘੇ ਵਿਦਵਾਨ ਸਾਹਿਤਕਾਰ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪਦਮ ਸ਼੍ਰੀ ਐਵਾਰਡ ਮਿਲਣ ‘ਤੇ ਵਧਾਈ ਦਿੱਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਲਗਭਗ ਅੱਧੀ ਸਦੀ ਤੋਂ ਵੱਧ ਦਾ ਸਮਾਂ ਗੁਰਮਤਿ ਸਾਹਿਤ ਨੂੰ ਦੇਣਾ […]

ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਮਿਲਿਆ ਪਦਮ ਸ੍ਰੀ

Dr. Ratan Singh Jaggi

ਚੰਡੀਗੜ੍ਹ 26 ਜਨਵਰੀ 2023: ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਉਨ੍ਹਾਂ ਦੇ ਨਾਲ ਡਾ. ਜੱਗੀ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ […]