July 4, 2024 11:36 pm

ਡਾ. ਸਤਬੀਰ ਬੇਦੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਵਜੋਂ ਅਹੁਦਾ ਸਾਂਭਿਆ

Dr. Satbir Bedi

ਐੱਸ.ਏ.ਐੱਸ. ਨਗਰ, 20 ਫ਼ਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ (Dr. Satbir Bedi) ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੋਂ ਪਹਿਲਾਂ ਡਾ. ਸਤਬੀਰ ਬੇਦੀ ਇਤਿਹਾਸਕ ਗੁਰਦਵਾਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਬਿਲਕੁਲ ਸਾਦੇ […]

ਡਾ. ਸਤਬੀਰ ਬੇਦੀ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ

Dr. Satbir Bedi

ਚੰਡੀਗੜ੍ਹ, 17 ਫ਼ਰਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਹੁਕਮ ਜਾਰੀ ਕਰਦਿਆਂ ਡਾ. ਸਤਬੀਰ ਬੇਦੀ ਪੁੱਤਰੀ ਬੀ.ਐੱਸ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ […]