July 7, 2024 3:21 pm

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ-ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

Grain Markets

ਜਲਾਲਾਬਾਦ 23 ਅਪ੍ਰੈਲ 2024: ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਸੋਮਵਾਰ ਦੀ ਰਾਤ ਖੁਦ ਮੰਡੀਆਂ (Grain Markets) ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਹੱਲਾਸ਼ੇਰੀ ਦਿੰਦੇ ਵਿਖਾਈ ਦਿੱਤੇ। ਡਿਪਟੀ ਕਮਿਸ਼ਨਰ ਨੇ ਸੋਮਵਾਰ ਦੀ ਰਾਤ ਜਲਾਲਾਬਾਦ ਦੀ ਮੁੱਖ ਅਨਾਜ […]

ਫਾਜ਼ਿਲਕਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ 16 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ (sweep activities) ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ […]