July 4, 2024 11:07 pm

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ‘ਚ ਕੱਢਿਆ ਰੋਡ ਸ਼ੋਅ

ਜੇਪੀ ਨੱਡਾ

ਹੁਸ਼ਿਆਰਪੁਰ/ਨੰਗਲ/ਸ੍ਰੀ ਆਨੰਦਪੁਰ ਸਾਹਿਬ 30 ਮਈ 2024: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. […]

ਅੱਜ ਪੰਜਾਬ ਆਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡਾ. ਸੁਭਾਸ਼ ਸ਼ਰਮਾ ਦੇ ਹੱਕ ‘ਚ ਕਰਨਗੇ ਚੋਣ ਰੈਲੀ

Rajnath Singh

ਚੰਡੀਗੜ੍ਹ, 28 ਮਈ 2024: ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ (Rajnath Singh) ਅੱਜ ਲੋਕ ਸਭਾ ਚੋਣਾਂ ਮੱਦੇਨਜਰ ਪੰਜਾਬ ਆਉਣਗੇ। ਰਾਜਨਾਥ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। […]

5 ਸਾਲਾਂ ਤੋਂ ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਅਣਗੌਲਿਆ: ਡਾ ਸੁਭਾਸ਼ ਸ਼ਰਮਾ

Congress

ਬਲਾਚੌਰ/ਮੋਹਾਲੀ 27 ਮਈ 2024: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਾਂਗਰਸ (Congress) ਅਤੇ ਗਾਂਧੀ ਪਰਿਵਾਰ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਇਹ ਬੇਨਕਾਬ ਹੋ ਗਿਆ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਰਾਮ ਮੰਦਰ ਦੇ ਖ਼ਿਲਾਫ਼ ਸਨ। ਬਲਾਚੌਰ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਧਾਮੀ ਨੇ ਕਿਹਾ […]

PM ਮੋਦੀ ਦੀ ਮੁਫ਼ਤ ਬਿਜਲੀ ਯੋਜਨਾ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ: ਡਾ. ਸੁਭਾਸ਼ ਸ਼ਰਮਾ

Dr. Subhash Sharma

ਗੜ੍ਹਸ਼ੰਕਰ 24 ਮਈ 2024 : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਮੇ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ। ਗੜ੍ਹਸ਼ੰਕਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਮਿਸਾਲ […]

ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਚਮਕੌਰ ਸਾਹਿਬ ਤੇ ਮੋਰਿੰਡਾ ‘ਚ ਕੀਤਾ ਚੋਣ ਪ੍ਰਚਾਰ

Dr. Subhash Sharma

ਚਮਕੌਰ ਸਾਹਿਬ 22 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਇੱਥੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਸਿਰਫ਼ […]

ਪੰਜਾਬ ‘ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ CM ਭਗਵੰਤ ਮਾਨ: ਡਾ: ਸੁਭਾਸ਼ ਸ਼ਰਮਾ

Dr. Subhash Sharma

ਸ੍ਰੀ ਆਨੰਦਪੁਰ ਸਾਹਿਬ 20 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ […]

ਸਾਡੇ ਬੱਚਿਆਂ ਨੂੰ ਰੁਜ਼ਗਾਰ ਲਈ ਘਰ ਛੱਡਣ ਨਹੀਂ ਦੇਵਾਂਗਾ : ਡਾ. ਸੁਭਾਸ਼ ਸ਼ਰਮਾ

Dr. Subhash Sharma

ਬਲਾਚੌਰ 20 ਮਈ 2024 : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਬਲਾਚੌਰ ਵਿੱਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਭ ਤੋਂ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਸਾਡੇ ਹਲਕੇ ਦੇ ਸੈਂਕੜੇ ਨੌਜਵਾਨ ਕਪਾਹ […]

ਸ੍ਰੀ ਅਨੰਦਪੁਰ ਸਾਹਿਬ ‘ਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ

Sri Anandpur Sahib

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ ) 16 ਮਈ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਇਸ ਵਾਰ ਉਨ੍ਹਾਂ ਨੂੰ ਚੁਣਾਵਾਂ ਵਿਚ ਭੁਗਤਣਾ […]

ਦਿੱਲੀ ਸੀਐਮ ਹਾਊਸ ‘ਚ ਸਵਾਤੀ ਮਾਲੀਵਾਲ ਨਾਲ ਹੋਈ ਘਟਨਾ ‘ਤੇ ਕੇਜਰੀਵਾਲ ਤੇ ਮਾਨ ਜਵਾਬ ਦੇਣ: ਡਾ ਸੁਭਾਸ਼ ਸ਼ਰਮਾ

Dr. Subhash Sharma

ਮੋਹਾਲੀ/ਖਰੜ 15 ਮਈ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਮੁਹਾਲੀ ਅਤੇ ਖਰੜ ਵਿੱਚ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਖਰੜ ਵਿਖੇ ਵਕੀਲਾਂ ਵੱਲੋਂ ਕੀਤੀ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ […]

ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

Sri Anandpur Sahib

ਰੂਪਨਗਰ, 14 ਮਈ 2024: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ ਯਾਦਵ ਅੱਗੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ […]