July 7, 2024 5:00 pm

ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

drugs

ਬੰਗਾ/ਗੜ੍ਹਸ਼ੰਕਰ 13 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ (drugs) ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ […]

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫ਼ੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

Sri Anandpur Sahib

ਮੋਰਿੰਡਾ/ਸ੍ਰੀ ਚਮਕੌਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ 13 ਮਈ 2024 : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ (Dr. Subhash Sharma) ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਈ ਮੀਟਿੰਗਾਂ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਸ੍ਰੀ ਚਮਕੌਰ ਸਾਹਿਬ ‘ਚ ਭਾਜਪਾ ਦੇ ਚੋਣ ਦਫ਼ਤਰ ਦਾ […]

ਭਾਜਪਾ ਵੱਲੋਂ ਨਵਾਂਸ਼ਹਿਰ, ਖਰੜ ਅਤੇ ਬਲਾਚੌਰ ‘ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

BJP

ਨਵਾਂਸ਼ਹਿਰ/ਖਰੜ/ਬਲਾਚੌਰ 2024 : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਨੇ ਅੱਜ ਜਨ ਸੰਪਰਕ ਮੁਹਿੰਮ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਖਰੜ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਵਰਕਰ ਕਾਨਫਰੰਸਾਂ ਕੀਤੀਆਂ | ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ […]

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ: ਡਾ. ਸੁਭਾਸ਼ ਸ਼ਰਮਾ

Sri Anandpur Sahib

ਮੋਹਾਲੀ, 07 ਮਈ 2024: ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਦਿਆਂ ਬ੍ਰਾਹਮਣ ਭਾਈਚਾਰੇ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਿੱਤੀ। ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਨੇ ਵਿਕਾਸ ਦੀ ਕਮੀ ਲਈ ਕਾਂਗਰਸ ਅਤੇ ਅਕਾਲੀ ਦਲ ਦੀ ਆਲੋਚਨਾ ਕੀਤੀ। […]

ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਡਾ: ਸੁਭਾਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ 09 ਮਈ 2024: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਮੰਦਿਰ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ […]

ਬਜਟ 2024 ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ:- ਡਾ. ਸੁਭਾਸ਼ ਸ਼ਰਮਾ

Budget

ਨਵਾਂਸ਼ਹਿਰ 1 ਫ਼ਰਵਰੀ,2024: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤਰਿਮ ਬਜਟ (Budget) ਨੂੰ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਬਜਟ 2024-25 ਵਿੱਚ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਯਤਨ ਦੇ ਮੰਤਰ ਉੱਤੇ ਜ਼ੋਰ ਦਿੱਤਾ ਗਿਆ […]

ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ NIA ਜਾਂਚ ਦੀ ਕੀਤੀ ਮੰਗ

BJP

ਚੰਡੀਗੜ੍ਹ, 30 ਮਈ 2022: ਭਾਜਪਾ (BJP) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫਦ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਅਸ਼ਵਨੀ ਸ਼ਰਮਾ ਨੇ […]