July 7, 2024 5:27 pm

ਦੰਦ ਕੁਦਰਤ ਦੀ ਅਨਮੋਲ ਦਾਤ, ਬਚਪਨ ਤੋਂ ਹੀ ਸਾਂਭ ਸੰਭਾਲ ਕਰਨੀ ਜਰੂਰੀ : ਡਾ. ਸੁਰਿੰਦਰਪਾਲ ਕੌਰ

Teeth

ਖਰੜ, ਮੋਹਾਲੀ/ 23 ਮਾਰਚ 2024: ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ (Teeth) ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ […]

ਬੱਚੇ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਲਈ ਲਾਭਦਾਇਕ ਹੈ ਅਲਬੈਂਡਾਜ਼ੋਲ ਦੀ ਖ਼ੁਰਾਕ: ਡਾ. ਸੁਰਿੰਦਰਪਾਲ ਕੌਰ

Albendazole

ਖਰੜ, 5 ਫ਼ਰਵਰੀ 2024: ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀ-ਵਾਰਮਿੰਗ ਦਿਵਸ’ ਮੌਕੇ ਅੱਜ 1 ਤੋਂ 19 ਸਾਲ ਤਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ (Albendazole tablets) ਖੁਆਈਆਂ ਤੇ ਸਿਰਪ ਪਿਲਾਇਆ ਗਿਆ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਸੀਨੀਅਰ ਕੰਸਲਟੈਂਟ ਡਾ. ਸਨੇਹਾ ਮੁਟਰੇਜਾ, ਮੈਡੀਕਲ ਅਫ਼ਸਰ ਡਾ. ਸੁਖਜੀਤ […]

ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ: ਡਾ. ਸੁਰਿੰਦਰਪਾਲ ਕੌਰ

vaccination campaign

ਖਰੜ/ਮੋਹਾਲੀ, 16 ਸਤੰਬਰ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ ਮੁਹਿੰਮ-2023 ਅਧੀਨ ਬਲੌਂਗੀ, ਕੰਡਾਲਾ, ਜਗਤਪੁਰਾ, ਚਡਿਆਲਾ, ਕੈਲੋਂ, ਬੱਤਾ, ਨਿਆਂਗਾਉਂ ਅਤੇ […]