July 7, 2024 8:54 am

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ

Narendra Modi

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ […]

ਅਖਨੂਰ ਬੱਸ ਹਾਦਸੇ ‘ਚ ਹੁਣ ਤੱਕ 21 ਸ਼ਰਧਾਲੂਆਂ ਦੀ ਮੌਤ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਦਸੇ ‘ਤੇ ਜਤਾਇਆ ਦੁੱਖ

Akhnoor bus accident

ਚੰਡੀਗੜ੍ਹ, 30 ਮਈ 2024: ਜੰਮੂ-ਪੁੰਛ ਨੈਸ਼ਨਲ ਹਾਈਵੇ (144ਏ) ‘ਤੇ ਅਖਨੂਰ ਦੇ ਟੁੰਗੀ ਮੋੜ ਇਲਾਕੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗਣ (Akhnoor bus accident) ਕਾਰਨ ਹੁਣ ਤੱਕ 21 ਜਣਿਆਂ ਦੀ ਮੌਤ ਹੋ ਚੁੱਕੀ ਹੈ | ਕਰੀਬ 40 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। […]

ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਕੀਤਾ ਸਵਾਗਤ

Bandaru Dattatreya

ਚੰਡੀਗੜ੍ਹ, 4 ਮਈ 2024: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ (Bandaru Dattatreya) ਨੇ ਉਨ੍ਹਾਂ ਨੂੰ ਸ਼ਾਲ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਸੂਬਾ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਰਾਜਪਾਲ ਨੇ ਕੀਤਾ ਸਵਾਗਤ

Draupadi Murmu

ਚੰਡੀਗੜ੍ਹ, 4 ਮਈ 2024: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu)  ਅੱਜ ਚੰਡੀਗੜ੍ਹ ਪਹੁੰਚੇ, ਇਸ ਦੌਰਾਨ ਰਾਸ਼ਟਰਪਤੀ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਗਤ ਕੀਤਾ । ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਤੋਂ ਬਾਅਦ ਸ਼ਿਮਲਾ ਲਈ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ […]

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ PM ਮੋਦੀ ਨੇ ਹੋਲੀ ਦੇ ਤਿਓਹਾਰ ਦੀ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ

ਹੋਲੀ

ਚੰਡੀਗੜ੍ਹ, 25 ਮਾਰਚ 2024: ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਓਹਾਰ ਧੂਮਧਾਮ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਬਾਜ਼ਾਰਾਂ ਵਿੱਚ ਭਾਰੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਹੋਲੀ ਦੀਆਂ ਦੇਸ਼ ਦੀਆਂ ਸ਼ਖ਼ਸੀਅਤਾਂ ਲੋਕਾਂ ਨੂੰ ਸ਼ੁਭਕਾਮਨਾਵਾਂ ਦੇ ਰਹੀਆਂ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। […]

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਦਿੱਤੀ ਤਰੱਕੀ

illegal Occupation

ਚੰਡੀਗੜ੍ਹ, 11 ਮਾਰਚ 2024: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ (judges) ਨੂੰ ਤਰੱਕੀ ਦੇ ਦਿੱਤੀ ਹੈ। ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ […]

37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਹੋਇਆ ਸ਼ਾਨਦਾਰ ਆਗਾਜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤਾ ਉਦਘਾਟਨ

ਸੂਰਜਕੁੰਡ

ਚੰਡੀਗੜ੍ਹ, 2 ਫਰਵਰੀ 2024: ਹਰਿਆਣਾ ਦੇ ਸੂਰਜਕੁੰਡ ਵਿਚ ਅੱਜ 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਸ਼ਾਨਦਾਰ ਆਗਾਜ ਹੋਇਆ, ਜੋ 18 ਫਰਵਰੀ ਤਕ ਚੱਲੇਗਾ। ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵੱਲੋਂ 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਸਮੇਤ ਕਈ ਮਾਣਯੋਗ […]

Budget Session 2024: ਪਿਛਲਾ ਸਾਲ ਭਾਰਤ ਲਈ ਇਤਿਹਾਸਕ ਪ੍ਰਾਪਤੀਆਂ ਨਾਲ ਭਰਿਆ ਰਿਹਾ: ਰਾਸ਼ਟਰਪਤੀ ਦ੍ਰੋਪਦੀ ਮੁਰਮੂ

Draupadi Murmu

ਚੰਡੀਗੜ੍ਹ, 31ਜਨਵਰੀ 2024: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਬਜਟ ਸੈਸ਼ਨ ਤੋਂ ਕੁਝ ਸਮਾਂ ਪਹਿਲਾਂ ਸੰਸਦ ਦੇ ਦੋਵੇਂ ਸੈਸ਼ਨਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਰਾਸ਼ਟਰਪਤੀ ਦੇ ਨਾਲ ਉਪ ਪ੍ਰਧਾਨ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਫਰੀਦਾਬਾਦ ‘ਚ ਸੂਰਜਕੁੰਡ ਹੈਂਡੀਕ੍ਰਾਫਟ ਮੇਲੇ-2024 ਦਾ ਕਰਨਗੇ ਉਦਘਾਟਨ

Faridabad

ਚੰਡੀਗੜ੍ਹ, 10 ਜਨਵਰੀ 2024: ਇਸ ਵਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੂਰਜਕੁੰਡ ਹੈਂਡੀਕ੍ਰਾਫਟ ਮੇਲੇ, ਫਰੀਦਾਬਾਦ (Faridabad) ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਮਨੋਹਰ ਲਾਲ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਸੂਰਜਕੁੰਡ ਹੈਂਡੀਕ੍ਰਾਫਟ ਮੇਲਾ-2024 ਲਈ ਰਾਸ਼ਟਰਪਤੀ ਨੂੰ ਨਿੱਜੀ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ। ਇਹ ਮੇਲਾ 2 ਫਰਵਰੀ ਤੋਂ 18 ਫਰਵਰੀ ਤੱਕ ਚੱਲੇਗਾ। ਰਾਸ਼ਟਰਪਤੀ ਨਾਲ […]

ਕ੍ਰਿਕਟਰ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ, ਸਾਤਵਿਕ-ਚਿਰਾਗ ਨੂੰ ਮਿਲਿਆ ਖੇਡ ਰਤਨ

Mohammad Shami

ਚੰਡੀਗੜ੍ਹ, 09 ਜਨਵਰੀ 2024: ਦੇਸ਼ ਦੇ ਰਾਸ਼ਟਰਪਤੀ ਸਾਰੇ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕਰ ਰਹੇ ਹਨ। ਅੱਜ ਰਾਸ਼ਟਰਪਤੀ ਭਵਨ ਵਿੱਚ ਸਾਰੇ ਪੁਰਸਕਾਰ ਜੇਤੂਆਂ ਨੂੰ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਪੁਰਸਕਾਰ ’ਚ ਕ੍ਰਿਕਟਰ ਮੁਹੰਮਦ ਸ਼ਮੀ (Mohammad Shami) ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਸ ਵਾਰ […]