July 4, 2024 11:52 pm

ਬਿਆਸ ‘ਚ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਟੈਕਸੀ ਡਰਾਈਵਰ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

hit and run law

ਬਿਆਸ, 10 ਜਨਵਰੀ 2024: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ (hit and run law) ਦੇ ਖ਼ਿਲਾਫ਼ ਲਗਾਤਾਰ ਹੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਪਿਛਲੇ ਦਿਨੀ ਟਰੱਕ ਡਰਾਈਵਰਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਲਗਾਤਾਰ ਹੀ ਇਹ ਰੋਸ […]

ਮੋਹਾਲੀ ‘ਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਅਤੇ ਸਪਲਾਈ ਆਮ ਵਾਂਗ ਹੋਈ

ਤਰਲੋਚਨ ਸਿੰਘ

ਐਸ.ਏ.ਐਸ.ਨਗਰ, 03 ਜਨਵਰੀ, 2024: ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਅਤੇ ਵਿੱਕਰੀ […]

ਜਲੰਧਰ ‘ਚ ਟਰੱਕ ਯੂਨੀਅਨ ਤੇ ਪੁਲਿਸ ਦੀ ਬੈਠਕ ‘ਚ ਬਣੀ ਸਹਿਮਤੀ, ਪੁਲਿਸ ਵੱਲੋਂ ਹੈਪੀ ਸੰਧੂ ਰਿਹਾਅ

Jalandhar

ਜਲੰਧਰ, 03 ਜਨਵਰੀ 2024: ਜਲੰਧਰ (Jalandhar) ਵਿੱਚ ਅੱਜ ਟਰੱਕ ਅਪਰੇਟਰ ਯੂਨੀਅਨ ਵੱਲੋਂ ਮੁੜ ਧਰਨਾ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਸੀ । ਇਸ ਦਾ ਸਮਾਂ ਸਵੇਰੇ 11 ਵਜੇ ਰਾਮਾਮੰਡੀ ਚੌਕ ਵਿਖੇ ਰੱਖਿਆ ਗਿਆ ਹੈ। ਉਧਰ ਹੜਤਾਲ ਦਾ ਸੱਦਾ ਦੇਣ ਵਾਲੇ ਉੱਤਰੀ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਕਮਿਸ਼ਨਰੇਟ ਪੁਲਿਸ ਨੇ ਧਰਨੇ ਵਾਲੀ ਥਾਂ ਤੋਂ […]

ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਚੰਡੀਗੜ੍ਹ ਟਰਾਈਸਿਟੀ ਦੇ ਕੈਬ ਡਰਾਈਵਰ ਦੀ ਹੜਤਾਲ

Strike

ਚੰਡੀਗੜ੍ਹ, 03 ਜਨਵਰੀ 2024: ਚੰਡੀਗੜ੍ਹ ਟਰਾਈਸਿਟੀ (Chandigarh Tricity) ਦੇ ਕੈਬ ਡਰਾਈਵਰ ਅੱਜ ਅਚਾਨਕ ਹੜਤਾਲ (Strike) ’ਤੇ ਚਲੇ ਗਏ ਹਨ। ਹੜਤਾਲ ਕਾਰਨ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਹਿੱਟ ਐਂਡ ਰਨ ਕਾਨੂੰਨ ‘ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਦੇਸ਼ ਵਿੱਚ ਲਾਗੂ ਹੋਏ ਨਵੇਂ ਹਿੱਟ ਐਂਡ ਰਨ […]