July 2, 2024 8:50 pm

Punjab News: ਤਰਨ ਤਾਰਨ ‘ਚ BSF ਤੇ ਪੰਜਾਬ ਪੁਲਿਸ ਨੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ

Tarn Taran

ਚੰਡੀਗੜ੍ਹ, 17 ਜੂਨ 2024: ਬੀਤੇ ਦਿਨ ਸ਼ਾਮ ਨੂੰ ਡਿਊਟੀ ‘ਤੇ ਤਾਇਨਾਤ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਡਰੋਨ ਗਤੀਵਿਧੀ ਨੂੰ ਰੋਕਿਆ। ਬੀਐਸਐਫ ਦੇ ਜਵਾਨਾਂ ਨੇ ਅਨੁਮਾਨਤ ਡਰਾਪ ਏਰੀਆ ਨੂੰ ਘੇਰ ਲਿਆ ਅਤੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ […]

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Weapen

ਚੰਡੀਗੜ੍ਹ, 20 ਜਨਵਰੀ 2024: ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਵਿੱਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਹਥਿਆਰ (Weapen) ਅਤੇ ਗੋਲਾ ਬਾਰੂਦ ਬਰਾਮਦ ਕਰ ਕੇ ਸਰਹੱਦ ਪਾਰ ਦੇਸ਼ ਵਿਰੋਧੀ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ […]

ਭਾਰਤੀ ਜਲ ਸੈਨਾ ਦੇ ਮੁਖੀ ਨੇ ਲਾਂਚ ਕੀਤਾ ਸਵਦੇਸ਼ੀ ਦ੍ਰਿਸ਼ਟੀ 10 ਸਟਾਰ ਲਾਈਨਰ ਡਰੋਨ

Indian Navy

ਚੰਡੀਗੜ੍ਹ, 10 ਜਨਵਰੀ 2024: ਅਡਾਨੀ ਡਿਫੈਂਸ ਐਂਡ ਏਰੋਸਪੇਸ ਦੁਆਰਾ ਨਿਰਮਿਤ ਸਵਦੇਸ਼ੀ ਦ੍ਰਿਸ਼ਟੀ 10 ਸਟਾਰ ਲਾਈਨਰ ਡਰੋਨ ਨੂੰ ਭਾਰਤੀ ਜਲ ਸੈਨਾ (Indian Navy) ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਹੈਦਰਾਬਾਦ ਵਿੱਚ ਲਾਂਚ ਕੀਤਾ ਹੈ । ਫਰਮ ਨੇ ਕਿਹਾ ਕਿ ਇਹ ਇੱਕੋ-ਇੱਕ ਆਲ-ਮੌਸਮ ਫੌਜੀ ਪਲੇਟਫਾਰਮ ਹੈ ਜੋ ਦੋ ਏਅਰਫੀਲਡਾਂ ਵਿਚ ਉਡਾਣ ਭਰ ਸਕਦਾ ਹੈ। ਕੰਪਨੀ ਨੇ […]

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿੱਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ

ICE DRUG

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ICE DRUG) (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ […]

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

ਸੰਜੀਵ ਕੌਸ਼ਲ ਦੀ ਅਗਵਾਈ ‘ਚ ਡਰੋਨ ਇਮੇਜਿੰਗ ਇਨਫਾਰਮੇਸ਼ਨ ਸਰਵਿਸੇਜ ਆਫ ਹਰਿਆਣਾ ਲਿਮੀਟੇਡ ਦੀ 7ਵੀਂ ਬੈਠਕ

Sanjeev Kaushal

ਚੰਡੀਗੜ੍ਹ, 26 ਦਸੰਬਰ 2023: ਹਰਿਆਣਾ ਸਰਕਾਰ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਡਰੋਨ (Drone) ਤਕਨਾਲੋਜੀ ਦੀ ਸਮਰੱਥਾ ਦੀ ਵਰਤੋ ਕਰ ਰਹੀ ਹੈ। ਆਵਾਜਾਈ ਅਤੇ ਅਪਰਾਧ ‘ਤੇ ਨਿਗਰਾਨੀ ਵਧਾਉਣ ਤੋਂ ਲੈ ਕੇ ਖੇਤੀਬਾੜੀ ਪੱਦਤੀਆਂ ਵਿਚ ਕ੍ਰਾਂਤੀ ਲਿਆਉਣ ਤਕ, ਡਰੋਨ ਹਰਿਆਣਾ ਦੀ ਪ੍ਰਸਾਸ਼ਨਿਕ ਕਾਰਜਸ਼ੈਲੀ ਦਾ ਇਕ ਅਭਿੰਨ ਅੰਗ ਬਣ ਰਿਹਾ ਹੈ। ਇਸ ਤਕਨੀਕੀ ਕ੍ਰਾਂਤੀ […]

ਭਾਰਤੀ ਸਰਹੱਦ ‘ਚ ਮੁੜ ਦਿਸਿਆ ਡਰੋਨ, BSF ਅਤੇ ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਜ਼ਬਤ

BSF

ਚੰਡੀਗੜ੍ਹ, 07 ਦਸੰਬਰ 2023: ਪਾਕਿਸਤਾਨੀ ਸਮੱਗਲਰਾਂ ਦੇ ਡਰੋਨਾਂ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਨਾਪਾਕ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਡਰੋਨ ਹੈਰੋਇਨ (heroin) ਦੀ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਸੁੱਟ ਕੇ ਵਾਪਸ ਪਰਤਿਆ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ […]

ਗੁਰਦਾਸਪੁਰ: BSF ਤੇ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਡਰੋਨ ਸਮੇਤ ਹੈਰੋਇਨ ਬਰਾਮਦ, 3 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ

BSF

ਚੰਡੀਗੜ੍ਹ, 03 ਦਸੰਬਰ 2023: ਗੁਰਦਾਸਪੁਰ ਵਿੱਚ ਬੀਐਸਐਫ (BSF) ਦੀ 27 ਬਟਾਲੀਅਨ ਦੇ ਜਵਾਨਾਂ ਅਤੇ ਐਸਟੀਐਫ ਅੰਮ੍ਰਿਤਸਰ ਦੀ ਟੀਮ ਨੇ ਸਾਂਝੇ ਤੌਰ ’ਤੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਇੱਕ ਡਰੋਨ ਅਤੇ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਨਾਲ ਹੀ 3 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਜਿਨ੍ਹਾਂ ਦੀ ਪਛਾਣ ਮੇਲਾ ਮਸੀਹ […]

CM ਮਨੋਹਰ ਲਾਲ ਦੇ ਡਿਜੀਟਲ ਵਿਜਨ ਦੇ ਚੱਲਦੇ ਹਰਿਆਣਾ ‘ਚ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਡਰੋਨ ਤਕਨੀਕ ਦੀ ਵਰਤੋ

drone

ਚੰਡੀਗੜ੍ਹ, 30 ਨਵੰਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਜਨ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ (drone) ਕੇਂਦਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦੇ ਨਾਲ ਉੜਾਏ ਗਏ ਡਰੋਨ ਦਾ ਨਾ ਸਿਰਫ ਅਵਲੋਕਨ ਕੀਤਾ, ਸਗੋ ਖੁਦ ਡਰੋਨ […]

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਕੀਤੀ ਮੰਗ

Drugs

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮ੍ਰਿਤਸਰ ‘ਚ ਐੱਨ.ਸੀ.ਬੀ (NCB) ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਇਸ ਦੌਰਾਨ ਪੰਜਾਬ ਤੋਂ ਇਲਾਵਾ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ […]