July 7, 2024 2:39 pm

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿੱਲੋ ਆਈ.ਸੀ.ਈ. ਡਰੱਗ, 1 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

DRUG

ਚੰਡੀਗੜ੍ਹ/ਅੰਮ੍ਰਿਤਸਰ, 3 ਮਈ 2024: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (DRUG) (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ […]

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿੱਲੋ ਹੈਰੋਇਨ ਤੇ 1.70 ਲੱਖ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Amritsar Rural police

ਅੰਮ੍ਰਿਤਸਰ 23 ਫਰਵਰੀ 2024: ਪਾਕਿਸਤਾਨ ਵੱਲੋਂ ਭਾਰਤ ਵਿੱਚ ਨਸ਼ੇ ਦੀਆਂ ਖੇਪਾਂ ਭੇਜਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਹਾਲਾਂਕਿ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਕਈ ਨਸ਼ੇ ਦੀਆਂ ਖੇਪਾਂ ਫੜੀਆਂ ਵੀ ਗਈਆਂ ਸਨ, ਪਰ ਕਿਤੇ ਨਾ ਕਿਤੇ ਪਾਕਿਸਤਾਨ ਪਾਸੋਂ ਭੇਜੀਆਂ ਨਸ਼ੇ ਦੀਆਂ ਖੇਪਾਂ ਤਸਕਰਾਂ ਕੋਲ ਵੀ ਪਹੁੰਚ ਰਹੀਆਂ ਹਨ | ਇਸ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural […]

ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 25 ਸਾਲਾ ਨੌਜਵਾਨ ਦੀ ਮੌਤ

Jalandhar

ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ 25 ਸਾਲਾ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ […]

ਪੰਜਾਬ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ, 3 ਕਿੱਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਬਰਾਮਦ

DRUG

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ (DRUG) ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। […]

ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਲੱਖਾਂ ਰੁਪਏ ਦੀ ਜਾਇਦਾਦ ਕੀਤੀ ਅਟੈਚ

Bathinda Police

ਬਠਿੰਡਾ 30 ਜਨਵਰੀ2024: ਜ਼ਿਲ੍ਹਾ ਬਠਿੰਡਾ ਪੁਲਿਸ (Bathinda Police) ਨੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਲੱਖਾਂ ਰੁਪਏ ਦੀ ਜਾਇਦਾਦ ਨੂੰ ਅਟੈਚ ਕਰਕੇ ਨਸ਼ੇ ਦੇ ਕਾਰੋਬਾਰੀਆਂ ਨੂੰ ਸਖਤੀ ਦਾ ਸੁਨੇਹਾਂ ਦਿੱਤਾ ਹੈ। ਡੀਐਸਪੀ ਭੁੱਚੋ ਗੁਰਦੇਵ ਸਿੰਘ ਧਾਲੀਵਾਲ ਨੇ ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਨਥਾਣਾ ਅਧੀਨ ਆਉਂਦੀ ਘਰ ਦੇ ਰੂਪ ’ਚ […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

BSF ਤੇ ਪੰਜਾਬ ਪੁਲਿਸ ਵੱਲੋਂ ਡਰੋਨ ਅਤੇ ਹੈਰੋਇਨ ਸਮੇਤ ਹਥਿਆਰ ਬਰਾਮਦ, ਦੋ ਜਣੇ ਗ੍ਰਿਫ਼ਤਾਰ

BSF

ਜਲੰਧਰ, 27 ਜਨਵਰੀ 2024: ਦੇਸ਼ ਵਿਰੋਧੀ ਅਨਸਰਾਂ ਦੀ ਇੱਕ ਹੋਰ ਗੈਰ-ਕਾਨੂੰਨੀ ਕੋਸ਼ਿਸ਼ ਨੂੰ ਬੀ.ਐੱਸ,ਐੱਫ (BSF) ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ | ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ (STF) ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫਤਾਰ […]

ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ

drug

ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ […]

ਟਾਂਡਾ ਫਾਟਕ ਨੇੜੇ ਆਟੋ ‘ਚੋਂ ਮਿਲੀ ਡਰਾਈਵਰ ਦੀ ਲਾਸ਼, ਨਸ਼ੇ ਕਾਰਨ ਮੌਤ ਦਾ ਖ਼ਦਸ਼ਾ

Tanda

ਚੰਡੀਗੜ੍ਹ, 22 ਜਨਵਰੀ 2024: ਜਲੰਧਰ ਸ਼ਹਿਰ ਦੇ ਟਾਂਡਾ (Tanda) ਫਾਟਕ ਨੇੜੇ ਇਕ ਆਟੋ ਚਾਲਕ ਦੀ ਮੌਤ ਹੋ ਗਈ। ਇਸ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਲੋਕਾਂ ਨੂੰ ਦੱਸਿਆ ਜਾਵੇ ਕਿ ਸੀਐਨਜੀ ਆਟੋ ਦੇ ਕੋਲ ਇੱਕ ਸਰਿੰਜ ਵੀ ਪਈ ਸੀ ਜਿਸ ਵਿੱਚ ਲਾਸ਼ ਮਿਲੀ ਸੀ। ਸ਼ੱਕ ਹੈ ਕਿ ਆਟੋ […]

ਪੰਜਾਬ ਦੇ ਸਰਹੱਦੀ ਪਿੰਡਾਂ ‘ਚ 575 ਥਾਵਾਂ ‘ਤੇ ਲੱਗਣਗੇ CCTV ਕੈਮਰੇ, ਨਸ਼ਾ ਤਸਕਰੀ ਤੇ ਅਪਰਾਧੀ ‘ਤੇ ਰਾਖੀ ਜਾਵੇਗੀ ਤਿੱਖੀ ਨਜ਼ਰ

CCTV cameras

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਪੁਲਿਸ ਹੁਣ ਸਰਹੱਦੀ ਇਲਾਕਿਆਂ ਦੇ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪਿੰਡਾਂ ਵਿੱਚ ਵੀ ਆਪਣਾ ਨੈੱਟਵਰਕ ਮਜ਼ਬੂਤ ​​ਕਰਨ ਵਿੱਚ ਲੱਗੀ ਹੋਈ ਹੈ। ਨਸ਼ਾ ਤਸਕਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਪਿੰਡਾਂ ‘ਚ ਸੀਸੀਟੀਵੀ ਕੈਮਰੇ ਲਗਾਉਣ ਦੇ ਉਪਰਾਲੇ ਸ਼ੁਰੂ ਹੋ ਗਏ ਹਨ। ਪਹਿਲੇ ਪੜਾਅ ‘ਚ ਫ਼ਿਰੋਜ਼ਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ […]