July 7, 2024 6:43 pm

ਪਟਿਆਲਾ: ਡਰੱਗ ਮਾਮਲੇ ‘ਚ ਸਾਬਕਾ ਵਿਧਾਇਕ ਬੋਨੀ ਅਜਨਾਲਾ SIT ਅੱਗੇ ਹੋਏ ਪੇਸ਼

Boni Ajnala

ਪਟਿਆਲਾ, 15 ਦਸੰਬਰ 2023: ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਐੱਸ.ਆਈ.ਟੀ ਅੱਗੇ ਪੇਸ਼ ਹੋਣ ਪੁੱਜੇ ਹਨ। ਬੋਨੀ ਅਜਨਾਲਾ (Boni Ajnala) ਨੂੰ ਇਕ ਡਰੱਗ ਮਾਮਲੇ ‘ਚ ਗਠਿਤ ਹੋਈ ਵਿਸ਼ੇਸ਼ ਜਾਂਚ ਕਮੇਟੀ ਨੇ 13 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਉਸ ਦਿਨ ਬੋਨੀ ਨਹੀਂ ਪਹੁੰਚ ਸਕੇ ਸਨ | ਜਿਸਤੋਂ ਬਾਅਦ ਅੱਜ ਤੜਕਸਾਰ ਸਾਬਕਾ ਵਿਧਾਇਕ […]

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਨਸ਼ੇ ਮਾਮਲੇ ‘ਚ ਕੀਤਾ ਤਲਬ

Boni Ajnala

ਚੰਡੀਗੜ੍ਹ, 13 ਦਸੰਬਰ 2023: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਬਿਕਰਮ ਸਿੰਘ ਮਜੀਠੀਆ ਤੇਂ ਬਾਅਦ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ (Boni Ajnala) ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਹ ਮਾਮਲਾ ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ […]

ਸਰਹਿੰਦ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 4 ਕਿੱਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ

opium

ਫਤਿਹਗੜ੍ਹ ਸਾਹਿਬ 30 ਅਕਤੂਬਰ 2023: ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਹੁਕਮਾ ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਸਰਹਿੰਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ 4 ਕਿੱਲੋ ਅਫੀਮ (opium) ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ […]

ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ ਮੁਲਤਵੀ

Sukhpal Singh Khaira

ਚੰਡੀਗੜ੍ਹ, 30 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ‘ਚ ਸੁਖਪਾਲ ਖਹਿਰਾ ਦੀ ਕੀ […]

ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਅਗਾਉਂ ਜ਼ਮਾਨਤ ਖਾਰਜ

Raj jit Singh

ਚੰਡੀਗੜ੍ਹ, 20 ਅਕਤੂਬਰ 2023: ਡਰੱਗ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ (Raj jit Singh) ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਗਾਉਂ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਰਾਜਜੀਤ ਸਿੰਘ ਹੁੰਦਲ ਨੇ ਆਪਣੇ ਖ਼ਿਲਾਫ਼ ਚੱਲ ਰਹੇ ਕਈ ਮਾਮਲਿਆਂ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਲੈ ਲਈ […]

ਡਰੱਗ ਮਾਮਲਾ: ਜਲਾਲਾਬਾਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

Sukhpal Singh Khaira

ਚੰਡੀਗੜ੍ਹ , 16 ਅਕਤੂਬਰ 2023: ਡਰੱਗ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਹਿਲਾਂ ਅਦਾਲਤ ਨੇ ਖਹਿਰਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਸੀ। ਇਸ […]

ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

Sukhpal Singh Khaira

ਚੰਡੀਗੜ੍ਹ, 10 ਅਕਤੂਬਰ 2023: ਡਰੱਗ ਕੇਸ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਉਪਰੰਤ ਜਲਾਲਾਬਾਦ ਪੁਲਿਸ ਵਲੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਹੁਣ 12 ਅਕਤੂਬਰ ਤੋਂ ਉਨ੍ਹਾਂ […]

ਡਰੱਗ ਮਾਮਲਾ: ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

Raj jit Singh

ਚੰਡੀਗੜ੍ਹ 05 ਅਕਤੂਬਰ 2023: ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਨੂੰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਿਕਰਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ […]

ਡਰੱਗ ਮਾਮਲੇ ‘ਚ ਗ੍ਰਿਫਤਾਰ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

Jagdish Bhola

ਚੰਡੀਗੜ੍ਹ, 16 ਜੂਨ 2023: ਡਰੱਗ ਮਾਮਲੇ ‘ਚ ਗ੍ਰਿਫਤਾਰ ਜਗਦੀਸ਼ ਭੋਲਾ (Jagdish Bhola) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਜਗਦੀਸ਼ ਭੋਲਾ ਦੇ ਮਾਤਾ 8 ਜੂਨ ਦਿਹਾਂਤ ਹੋ ਗਿਆ ਸੀ। ਹਾਈਕੋਰਟ ਨੇ ਜਗਦੀਸ਼ ਭੋਲਾ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਕਾਰਨ ਭੋਲਾ ਨੂੰ ਧਾਰਮਿਕ ਰਸਮਾਂ ਪੂਰੀਆਂ ਕਰਨ ਅਤੇ ਮਾਤਾ […]

ਡਰੱਗ ਮਾਮਲੇ ‘ਚ ਰਾਜਜੀਤ ਸਿੰਘ ਨੇ ਬਰਖ਼ਾਸਤ ਕਰਨ ਦੇ ਫੈਸਲੇ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

Raj jit Singh

ਚੰਡੀਗੜ੍ਹ, 02 ਜੂਨ 2023: ਡਰੱਗ ਮਾਮਲੇ ਵਿੱਚ ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ (Rajjit Singh)  ਨੇ ਆਪਣੀ ਬਰਖ਼ਾਸਤਗੀ ਖ਼ਿਲਾਫ਼ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ | ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਰਿਹਾ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਮਾਮਲੇ […]