July 7, 2024 5:06 pm

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਣੇ ਚਾਰ ਗ੍ਰਿਫਤਾਰ

Ludhiana

ਚੰਡੀਗੜ੍ਹ, 20 ਜੂਨ 2024: ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਨਸ਼ੀਲੇ ਪਦਾਰਥਾਂ ਅਤੇ ਬਦਮਾਸ਼ਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ (Amritsar Police) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਜਣਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ | ਅੰਮ੍ਰਿਤਸਰ ਪੁਲਿਸ (Amritsar Police) ਨੇ […]

ਪੰਜਾਬ ‘ਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

PUNJAB POLICE

ਚੰਡੀਗੜ੍ਹ/ਜਲੰਧਰ, 29 ਅਪ੍ਰੈਲ 2024: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿੱਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (PUNJAB POLICE) […]

ਅੰਮ੍ਰਿਤਸਰ ਪੁਲਿਸ ਵੱਲੋਂ ਯੂਐਸ ਅਧਾਰਿਤ ਨੈਟਵਰਕ ਦਾ ਪਰਦਾਫਾਸ਼, ਡੇਢ ਕਿੱਲੋ ਹੀਰੋਇਨ ‘ਤੇ ਡਰੱਗ ਮਨੀ ਬਰਾਮਦ

drug

ਅੰਮ੍ਰਿਤਸਰ 9 ਜਨਵਰੀ 2024: ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇੱਕ ਹੋਰ ਪ੍ਰੈਸ ਵਾਰਤਾ ਦੌਰਾਨ ਯੂਐਸ ਅਧਾਰਿਤ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ | ਇਸ ਵਿੱਚ ਜਾਣਕਾਰੀ ਦਿੰਦੇ ਹੋਏ ਸੀਪੀ ਭੁੱਲਰ ਨੇ ਦੱਸਿਆ ਕਿ 36 ਸਾਲ ਦਾ ਪਿੰਡ ਰਾਮਾ ਬਧਨੀਕਲਾਂ ਜ਼ਿਲਾ ਮੋਗਾ ਦਾ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਨੂੰ […]

ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ ਡਰੱਗ ਮਨੀ ਸਮੇਤ ਦੋ ਕਾਬੂ

DRUG

ਚੰਡੀਗੜ੍ਹ/ਅੰਮ੍ਰਿਤਸਰ 01 ਜਨਵਰੀ 2024: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬੀਤੇ ਦਿਨ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ (DRUG) ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ਦੌਰਾਨ 24.08 ਕਿੱਲੋ ਹੈਰੋਇਨ, 10 ਕਿੱਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

DRUG

ਚੰਡੀਗੜ੍ਹ, 11 ਦਸੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ (DRUG) ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ […]

ਪੰਜਾਬ ਪੁਲਿਸ ਤੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

PUNJAB POLICE

ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ (PUNJAB POLICE) ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ […]

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Punjab Police

ਚੰਡੀਗੜ੍ਹ,14 ਫਰਵਰੀ 2023: ਬੀਤੇ ਦਿਨ ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਖੂਫੀਆ ਏਜੰਸੀਆਂ ਦੇ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ | ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਵੱਡੀ […]

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿੱਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ

Punjab Police

ਚੰਡੀਗੜ੍ਹ/ਅੰਮ੍ਰਿਤਸਰ, 9 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ (Punjab Police) ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ […]

ਪੰਜਾਬ ਪੁਲਿਸ ਵਲੋਂ ਹੈਰੋਇਨ ਤੇ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫਤਾਰ

Punjab Police

ਚੰਡੀਗੜ੍ਹ, 09 ਫਰਵਰੀ 2023: ਪੰਜਾਬ ਪੁਲਿਸ (Punjab Police) ਨੂੰ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ | ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵਿਅਕਤੀ ਨੂੰ ਰਾਮ ਤੀਰਥ ਰੋਡ ‘ਤੇ ਲੱਗੇ ਨਾਕੇ ‘ਤੇ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੂੰ ਇਸ ਵਿਅਕਤੀ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ […]

ਇੱਕ ਹਫ਼ਤੇ ‘ਚ 16.36 ਕਿੱਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ੍ਹ, 30 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ, 257 ਨਸ਼ਾ ਤਸਕਰਾਂ (drug smugglers)/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ […]