July 7, 2024 12:18 pm

ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਦੀ 58 ਲੱਖ ਰੁਪਏ ਦੀ ਜਾਇਦਾਦ ਕੀਤੀ ਜਬਤ

Bathinda police

ਬਠਿੰਡਾ ,9 ਜਨਵਰੀ 2024: ਸੀਨੀਅਰ ਪੁਲਿਸ ਕਪਤਾਨ ਬਠਿੰਡਾ (Bathinda police) ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਰਹੀ ਮੁਹਿੰਮ ਤਹਿਤ ਅੱਜ ਥਾਣਾ ਬਾਲਿਆਂ ਵਾਲੀ ਦੇ ਪਿੰਡ ਡਿੱਖ ਵਿਖੇ ਡੀਐਸਪੀ ਮੌੜ ਰਾਹੁਲ ਭਾਰਦਵਾਜ ਅਤੇ ਮੁੱਖ ਥਾਣਾ ਅਫਸਰ ਇੰਸਪੈਕਟਰ ਸਰਬਜੀਤ ਕੌਰ ਨੇ ਸਮੇਤ ਪੁਲਿਸ ਪਾਰਟੀ ਨਸ਼ਾ ਤਸਕਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਕੇ ਆਪਣੀ ਘਰਵਾਲੀ ਦੇ […]

ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ,17623 FIR ਦਰਜ ਕੀਤੀਆਂ ਅਤੇ 1627 ਕਿੱਲੋ ਹੈਰੋਇਨ ਬਰਾਮਦ ਕੀਤੀ: ਮੁੱਖ ਮੰਤਰੀ ਮਾਨ

ਨਸ਼ਾ ਤਸਕਰ

ਚੰਡੀਗੜ੍ਹ, 26 ਅਗਸਤ 2023: ਪੰਜਾਬ ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੀ […]

ਪੱਟੀ ਵਿਖੇ ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ, ਦੂਜਾ ਗ੍ਰਿਫਤਾਰ

Patti

ਤਰਨ ਤਾਰਨ,12 ਅਗਸਤ, 2023: ਪੰਜਾਬ ਦੇ ਤਰਨ ਤਾਰਨ ਦੇ ਪੱਟੀ (Patti) ਵਿਖੇ ਕਥਿਤ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ […]

CIA ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਮੁਲਜ਼ਮ 500 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ

CIA staff Jalandhar

ਚੰਡੀਗੜ੍ਹ, 08 ਜੂਨ 2023: ਪੁਲਿਸ ਕਮਿਸ਼ਨਰ, ਜਲੰਧਰ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ਼ ਕਮਿਸ਼ਨਰੇਟ, ਜਲੰਧਰ (CIA staff Jalandhar) ਦੀ ਟੀਮ ਨੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਕਤ ਮੁਲਜ਼ਮ ਨੂੰ ਪੁਲੀਸ ਟੀਮ […]

ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ BSF ਵੱਲੋਂ ਪਾਕਿਸਤਾਨੀ ਡਰੋਨ ਦੀ ਸਾਜਿਸ਼ ਨਾਕਾਮ

BSF

ਅੰਮ੍ਰਿਤਸਰ, 08 ਜੂਨ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਕਥਿਤ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਬਾਅਦ ਡੇਗ ਦਿੱਤਾ। ਬੀਐਸਐਫ ਦੇ ਬੁਲਾਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵੱਖਰੀ ਘਟਨਾ ਵਿੱਚ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਤਰਨ ਤਾਰਨ […]

ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ਾ ਮੰਗਾ ਕੇ ਪੰਜਾਬ ‘ਚ ਨਸ਼ਾ ਵੇਚਣ ਵਾਲਾ ਨਸ਼ਾ ਤਸਕਰ ਪੁਲਿਸ ਵਲੋਂ ਗ੍ਰਿਫ਼ਤਾਰ

Drug Smuggler

ਅੰਮ੍ਰਿਤਸਰ, 19 ਮਈ, 2023: ਪਾਕਿਸਤਾਨ ਪਾਸੋਂ ਅੰਤਰ-ਰਾਸ਼ਟਰੀ ਨਸ਼ਾ ਤਸਕਰਾਂ (Drug Smuggler) ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੀ ਕੀਤੀਆਂ ਜਾ ਰਹੀਆਂ ਹਨ, ਇਨ੍ਹਾਂ ਵਿਚੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਬੀਐਸਐਫ ਤੇ ਪੁਲਿਸ ਵੱਲੋਂ ਨਕਾਮ ਕਰ ਦਿੱਤੀਆਂ ਜਾਂਦੀਆਂ ਹਨ ਫਿਰ ਵੀ ਕਿਸੇ ਨਾ ਕਿਸੇ ਤਰੀਕੇ ਪਾਕਿਸਤਾਨ ‘ਚ ਬੈਠੇ ਸਮਗਲਰਾਂ ਵੱਲੋਂ ਭਾਰਤ ਵਿੱਚ ਨਸ਼ਾ ਭੇਜਿਆ […]

ਨਸ਼ਾ ਤਸਕਰ ਦਾ ਸਮਰਥਨ ਕਰਨ ਵਾਲਾ ਚੌਂਕੀ ਇੰਚਾਰਜ ਲੁਧਿਆਣਾ ਪੁਲਿਸ ਵਲੋਂ ਗ੍ਰਿਫਤਾਰ

Ludhiana police

ਲੁਧਿਆਣਾ, 30 ਮਾਰਚ 2023: ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲਿਸ ਚੌਕੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਲੁਧਿਆਣਾ ਪੁਲਿਸ (Ludhiana police) ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਥਾਣਾ ਸ਼ਿਮਲਾਪੁਰੀ ਵਲੋਂ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ […]

BSF ਵਲੋਂ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

BSF

ਚੰਡੀਗੜ੍ਹ, 01 ਫਰਵਰੀ 2023: ਬੀਐਸਐਫ (BSF) ਨੇ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਦੱਸਿਆ ਕਿ ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਭਾਰਤ ਪਹੁੰਚਾਈ ਜਾਂਦੀ ਸੀ। ਇਸ ਦੌਰਾਨ ਜਵਾਨਾਂ ਨੇ ਡਰੋਨ ‘ਤੇ 4 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਬੀਐਸਐਫ (BSF) ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ […]

ਫਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਹੈਰੋਇਨ ਦੇ 3 ਪੈਕਟ ਕੀਤੇ ਬਰਾਮਦ

Ferozepur

ਚੰਡੀਗੜ੍ਹ 27 ਜਨਵਰੀ 2023: ਸੰਘਣੀ ਧੁੰਦ ਦੇ ਵਿਚਕਾਰ ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ (Ferozepur) ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਨੇ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਬੀਐਸਐਫ ਪਿੰਡ ਟੇਂਡੀਵਾਲਾ ਖੇਤਰ ਵਿੱਚ ਆਈਬੀ ਟਰੈਕ ਵੱਲੋਂ ਮਨੁੱਖੀ ਪੈਰਾਂ ਦੇ […]

ਨਸ਼ਿਆਂ ਵਿਰੁੱਧ ਜੰਗ: ਇੱਕ ਹਫਤੇ ‘ਚ 5 ਕਿੱਲੋ ਹੈਰੋਇਨ, 4.90 ਕਿੱਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ੍ਹ, 23 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18 ਵਪਾਰਕ ਮਾਮਲੇ ਹਨ, 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ […]