July 7, 2024 7:08 pm

Punjab police: ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ

drug smuggling

ਅੰਮ੍ਰਿਤਸਰ, 28 ਜੂਨ 2024: ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਮੁਤਾਬਕ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ਾ ਤਸਕਰੀ (drug smuggling) ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਤੋਂ 9.2 ਕਿੱਲੋ […]

ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

Gurdaspur Police

ਚੰਡੀਗੜ੍ਹ, 20 ਜਨਵਰੀ, 2024: ਗੁਰਦਾਸਪੁਰ ਪੁਲਿਸ (Gurdaspur Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਜੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲ, 10 ਮੈਗਜ਼ੀਨ ਅਤੇ 35 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ 15,000 ਰੁਪਏ ਦੀ ਡਰੱਗ ਮਨੀ ਅਤੇ 1.50 […]

ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ ਡਰੱਗ ਮਨੀ ਸਮੇਤ ਦੋ ਕਾਬੂ

DRUG

ਚੰਡੀਗੜ੍ਹ/ਅੰਮ੍ਰਿਤਸਰ 01 ਜਨਵਰੀ 2024: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬੀਤੇ ਦਿਨ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ (DRUG) ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

PUNJAB POLICE

ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ […]

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 15 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਕਾਬੂ

Heroin

ਚੰਡੀਗੜ੍ਹ/ਅੰਮ੍ਰਿਤਸਰ, 06 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਸ ਕੋਲੋਂ 15 ਕਿਲੋ ਹੈਰੋਇਨ (Heroin) ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ […]

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ‘ਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

drug smuggling

ਚੰਡੀਗੜ੍ਹ, 19 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, […]

ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦਾ ਨਵਾਂ ਤਰੀਕਾ, BSF ਨੇ 2 ਕਿੱਲੋ ਹੈਰੋਇਨ ਕੀਤੀ ਬਰਾਮਦ

Drug Smuggling

ਚੰਡੀਗੜ੍ਹ, 16 ਫਰਵਰੀ 2023: ਪਾਕਿਸਤਾਨ ਪਾਸੋਂ ਨਸ਼ਾ ਤਸਕਰ ਨਸ਼ੇ ਦੀ ਤਸਕਰੀ (Drug Smuggling) ਲਈ ਵੱਖ-ਵੱਖ ਤਰੀਕੇ ਆਪਣਾ ਰਹੇ ਹਨ, ਹੁਣ ਨਸ਼ਾ ਤਸਕਰੀ ਦਾ ਇੱਕ ਹੋਰ ਨਵਾਂ ਤਰੀਕਾ ਲੱਭ ਲਿਆ ਹੈ। ਪਾਕਿਸਤਾਨ ਨੇ ਤਸਕਰੀ ਲਈ ਪਹਿਲਾਂ ਪਾਈਪ, ਫਿਰ ਡਰੋਨ ਅਤੇ ਹੁਣ ਬਾਰਡਰ ‘ਤੇ ਗੁਬਾਰੇ ਦਾ ਤਰੀਕਾ ਅਪਣਾਇਆ ਹੈ। ਬੀਐਸਐਫ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ […]

ਤਰਨ ਤਾਰਨ ਪੁਲਿਸ ਵਲੋਂ ਇੱਕ ਵਿਅਕਤੀ 1 ਕਿੱਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ

Tarn Taran

ਚੰਡੀਗੜ੍ਹ,15 ਫਰਵਰੀ 2022: ਪੰਜਾਬ ਪੁਲਿਸ ਦੀ ਟੀਮ ਨੂੰ ਨਸ਼ਾ ਤਸਕਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾਂ ਮਿਲੀ ਹੈ | ਤਰਨਤਾਰਨ ਪੁਲਿਸ (Tarn Taran police) ਨੇ ਇੱਕ ਵਿਅਕਤੀ ਨੂੰ 1 ਕਿੱਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਤੇ ਇਕ ਬਿਨਾਂ ਨੰਬਰ ਦੀ ਸਕਾਰਪੀਓ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ […]

ਪਠਾਨਕੋਟ ਪੁਲਿਸ ਨੇ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਰੋਕਿਆ, ਦੋ ਜਣੇ ਗ੍ਰਿਫਤਾਰ

Pathankot Police

ਪਠਾਨਕੋਟ 07 ਜਨਵਰੀ 2023: ਪਠਾਨਕੋਟ ਪੁਲਿਸ (Pathankot Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੁਲਿਸ ਨੇ ਜੰਮੂ-ਕਸ਼ਮੀਰ ਤੋਂ ਆ ਰਹੇ ਇੱਕ ਟਰੱਕ ਵਿੱਚ ਛੁਪਾ ਕੇ ਰੱਖੀ 3.16 ਕੁਇੰਟਲ ਭੁੱਕੀ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ […]

Fazilka: ਭਾਰਤ-ਪਾਕਿ ਸਰਹੱਦ ‘ਤੇ ਕਾਰ ‘ਚੋਂ 31 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ, 2 ਗ੍ਰਿਫਤਾਰ

Fazilka

ਫਾਜ਼ਿਲਕਾ 07 ਜਨਵਰੀ 2023: ਫਾਜ਼ਿਲਕਾ (Fazilka) ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ | ਫਾਜ਼ਿਲਕਾ ਪੁਲਿਸ ਅਤੇ ਬੀਐੱਸਐੱਫ ਨੇ ਸਾਂਝੇ ਤੌਰ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਲੱਗੇ 2 ਡਰੱਗ ਕਾਰਟੇਲ ਕਿੰਗਪਿਨ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਨਾਕਾਬੰਦੀ ਦੌਰਾਨ […]