July 7, 2024 8:00 pm

ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

Gurdaspur Police

ਚੰਡੀਗੜ੍ਹ, 20 ਜਨਵਰੀ, 2024: ਗੁਰਦਾਸਪੁਰ ਪੁਲਿਸ (Gurdaspur Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਜੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲ, 10 ਮੈਗਜ਼ੀਨ ਅਤੇ 35 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ 15,000 ਰੁਪਏ ਦੀ ਡਰੱਗ ਮਨੀ ਅਤੇ 1.50 […]

ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ

DRUG

ਚੰਡੀਗੜ੍ਹ/ਅੰਮ੍ਰਿਤਸਰ, 12 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ (DRUG) ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ […]

ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ 5 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

PUNJAB POLICE

ਚੰਡੀਗੜ੍ਹ/ਅੰਮ੍ਰਿਤਸਰ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (PUNJAB POLICE) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) […]

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿੱਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

PUNJAB POLICE

ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ (PUNJAB POLICE) ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿੱਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ […]