July 5, 2024 12:48 am

Kapurthala News: ਕਪੂਰਥਲਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, ਡੇਢ ਲੱਖ ਰੁਪਏ ਦੀ ਨਕਦੀ ਸਮੇਤ 10 ਜਣੇ ਗ੍ਰਿਫਤਾਰ

Kapurthala

ਚੰਡੀਗੜ੍ਹ, 17 ਜੂਨ 2024: ਕਪੂਰਥਲਾ (Kapurthala) ‘ਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਬੀਬੀ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਕਬਜ਼ੇ ‘ਚੋਂ ਡੇਢ ਲੱਖ ਰੁਪਏ ਦੀ ਨਕਦੀ, ਸਵਿਫਟ ਕਾਰ ਅਤੇ ਅੱਧੀ ਦਰਜਨ ਦੇ ਕਰੀਬ ਬਾਈਕ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ […]

ਜ਼ੀਰਾ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਨਸ਼ਾ ਤਸਕਰਾਂ ਦੀ ਮੌਤ

Zira

ਚੰਡੀਗੜ੍ਹ, 09 ਜਨਵਰੀ 2024: ਫ਼ਿਰੋਜ਼ਪੁਰ ਦੇ ਜ਼ੀਰਾ (Zira) ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਵੱਲੋਂ ਜ਼ੀਰਾ ਦੇ ਵਿਚ ਦੋ ਨਸ਼ਾ ਤਸਕਰਾਂ ਕਥਿਤ ਮੁਕਾਬਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਥਿਤ ਮੁਕਾਬਲੇ ਦੋੋਵੇਂ ਨਸ਼ਾ ਤਸਕਰਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਂ ਦੇ ਕਥਿਤ […]

ਨਸ਼ਾ ਤਸਕਰ ਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਤੇ ਕਾਰ ਆਈ-20 ਸਮੇਤ ਗ੍ਰਿਫਤਾਰ

ਹੈਰੋਇਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ 2024: ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਅਤੇ ਕਾਰ ਨੰਬਰੀ ਐਚ.ਆਰ 03 ਈਐਮਪੀ-2269 ਮਾਰਕਾ ਆਈ-20 ਰੰਗ […]

ਫਿਰੋਜ਼ਪੁਰ ‘ਚ ਨਸ਼ਾ ਤਸਕਰਾਂ ਦੀਆਂ 14.16 ਕਰੋੜ ਦੀਆਂ ਨਾਜਾਇਜ਼ ਜਾਇਦਾਦਾਂ ਜ਼ਬਤ

drug traffickers

ਫਿਰੋਜ਼ਪੁਰ, 8 ਦਸੰਬਰ 2023: ਜ਼ਿਲ੍ਹੇ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤੇ ਗਏ 30 ਕੇਸਾਂ ਵਿੱਚ ਨਸ਼ਾ ਤਸਕਰਾਂ (drug traffickers) ਦੀਆਂ 14,16,66,802 ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ, ਐਸਐਸਪੀ ਫਿਰੋਜ਼ਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਹੁਣ ਇਹ ਨਾਜਾਇਜ਼ ਜਾਇਦਾਦਾਂ ਨਹੀਂ ਹੋ ਸਕਦੀਆਂ। ਸਮਰੱਥ ਅਥਾਰਟੀ ਦੇ ਅਗਲੇ ਹੁਕਮਾਂ ਤੱਕ ਕਿਸੇ ਨੂੰ ਵੇਚਿਆ ਜਾਂ ਟ੍ਰਾਂਸਫਰ […]

ਨਸ਼ਾ ਤਸਕਰਾਂ ਨੇ ਪੰਜਾਬ ‘ਚ ਪੈਰ ਪਸਾਰੇ, ਫਿਰ ਵੀ ਮੁੱਖ ਮੰਤਰੀ ਨੇ ਸੈਰ-ਸਪਾਟਾ ਸੰਮੇਲਨ ਨੂੰ ਦਿੱਤੀ ਤਰਜੀਹ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 11 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ (Drug) ‘ਤੇ ਲਗਾਮ ਲਗਾਉਣ ‘ਚ ਅਸਫਲ ਰਹਿਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 18 ਮਹੀਨਿਆਂ […]

ਗੁਰਦਾਸਪੁਰ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਦੀ 52 ਲੱਖ ਦੀ ਪ੍ਰਾਪਰਟੀ ਕੀਤੀ ਅਟੈਚ

Gurdaspur Police

ਚੰਡੀਗੜ੍ਹ,07 ਸਤੰਬਰ 2023: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ| ਗੁਰਦਾਸਪੁਰ ਵਿੱਚ ਗੁਰਦਾਸਪੁਰ ਪੁਲਿਸ (Gurdaspur Police) ਨੇ ਤਿੰਨ ਨਸ਼ਾ ਤਸਕਰਾਂ ਦੀ 52 ਲੱਖ 18 ਹਜ਼ਾਰ 204 ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ, ਜਿਨ੍ਹਾਂ ਉਪਰ ਐਨਡੀਪੀ ਦੇ ਵੱਖ-ਵੱਖ ਮਾਮਲੇ ਦਰਜ ਸਨ। ਇਸ ਸੰਬੰਧੀ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਚੰਦਰ ਓਮ ਪ੍ਰਕਾਸ਼ […]

ਸੂਬੇ ਭਰ ‘ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Punjab police

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ […]

ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ 4 ਕਿੱਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ

Patiala Police

ਚੰਡੀਗੜ੍ਹ, 04 ਮਈ 2023: ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਟੀਮ (Patiala Police) ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੇ ਕਬਜ਼ੇ ‘ਚੋਂ 4 ਕਿਲੋ ਅਫੀਮ ਬਰਾਮਦ ਹੋਈ ਹੈ। ਫੜੇ ਗਏ ਮੁਲਜ਼ਮ ਦਾ ਨਾਂ ਮਹਿੰਦਰ ਸਾਹ ਪੁੱਤਰ ਨਰਸਿੰਗ ਸਾਹ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ […]

ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਤਲਾਸ਼ੀ ਅਭਿਆਨ ਚਲਾ ਕੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ

Punjab Police

ਚੰਡੀਗੜ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ […]

ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਨੂੰ ਸਰਬੰਸਮਤੀ ਨਾਲ ਮਤੇ ਪਾਉਣ ਦਾ ਸੱਦਾ

villages drug free

ਚੰਡੀਗੜ੍ਹ 03 ਜਨਵਰੀ 2022: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ […]