July 7, 2024 2:51 pm

‘ਓਪੀਐਸ ਸੀਲ-VI’ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ‘ਤੇ ਚੌਕਸੀ ਰੱਖਣਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

OPS SEAL-VI

ਚੰਡੀਗੜ੍ਹ, 15 ਅਪ੍ਰੈਲ 2024: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-VI’ (OPS SEAL-VI) ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ […]

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 12 ਫਰਵਰੀ 2024: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ (Bikram Majithia) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ […]

ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਲਗਭਗ 12 ਲੱਖ ਰੁਪਏ ਜਾਇਦਾਦ ਕੀਤੀ ਅਟੈਚ

Bathinda Police

ਬਠਿੰਡਾ 6 ਫਰਵਰੀ 2024: ਬਠਿੰਡਾ ਪੁਲਿਸ (Bathinda Police) ਨੇ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਦੀ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਜਾਇਦਾਦ ਅਟੈਚ ਕੀਤੀ ਹੈ | ਜਿਸ ਦੀ ਕੀਮਤ 12 ਲੱਖ ਰੁਪਏ ਤੋਂ ਜ਼ਿਆਦਾ ਦੱਸੀ ਗਈ ਹੈ। ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਬੱਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਲੱਖਾਂ ਰੁਪਏ ਦੀ ਜਾਇਦਾਦ ਕੀਤੀ ਅਟੈਚ

Bathinda Police

ਬਠਿੰਡਾ 30 ਜਨਵਰੀ2024: ਜ਼ਿਲ੍ਹਾ ਬਠਿੰਡਾ ਪੁਲਿਸ (Bathinda Police) ਨੇ ਦੋ ਨਸ਼ਾ ਤਸਕਰਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਲੱਖਾਂ ਰੁਪਏ ਦੀ ਜਾਇਦਾਦ ਨੂੰ ਅਟੈਚ ਕਰਕੇ ਨਸ਼ੇ ਦੇ ਕਾਰੋਬਾਰੀਆਂ ਨੂੰ ਸਖਤੀ ਦਾ ਸੁਨੇਹਾਂ ਦਿੱਤਾ ਹੈ। ਡੀਐਸਪੀ ਭੁੱਚੋ ਗੁਰਦੇਵ ਸਿੰਘ ਧਾਲੀਵਾਲ ਨੇ ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਨਥਾਣਾ ਅਧੀਨ ਆਉਂਦੀ ਘਰ ਦੇ ਰੂਪ ’ਚ […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

ਪੰਜਾਬ ਦੇ ਸਰਹੱਦੀ ਪਿੰਡਾਂ ‘ਚ 575 ਥਾਵਾਂ ‘ਤੇ ਲੱਗਣਗੇ CCTV ਕੈਮਰੇ, ਨਸ਼ਾ ਤਸਕਰੀ ਤੇ ਅਪਰਾਧੀ ‘ਤੇ ਰਾਖੀ ਜਾਵੇਗੀ ਤਿੱਖੀ ਨਜ਼ਰ

CCTV cameras

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਪੁਲਿਸ ਹੁਣ ਸਰਹੱਦੀ ਇਲਾਕਿਆਂ ਦੇ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪਿੰਡਾਂ ਵਿੱਚ ਵੀ ਆਪਣਾ ਨੈੱਟਵਰਕ ਮਜ਼ਬੂਤ ​​ਕਰਨ ਵਿੱਚ ਲੱਗੀ ਹੋਈ ਹੈ। ਨਸ਼ਾ ਤਸਕਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਪਿੰਡਾਂ ‘ਚ ਸੀਸੀਟੀਵੀ ਕੈਮਰੇ ਲਗਾਉਣ ਦੇ ਉਪਰਾਲੇ ਸ਼ੁਰੂ ਹੋ ਗਏ ਹਨ। ਪਹਿਲੇ ਪੜਾਅ ‘ਚ ਫ਼ਿਰੋਜ਼ਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ […]

ਮੋਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰੀ/ਪੀੜਤਾਂ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ ਜਾਰੀ

drug trafficking

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਤਸਕਰੀ/ਪੀੜਤਾਂ (drug trafficking/victims) ਦੀ ਸੂਚਨਾ ਵਟਸਐਪ ਨੰਬਰ 80541-00112 ‘ਤੇ ਦੇਣ, ਜਿਸ ਦੀ ਨਿਗਰਾਨੀ ਸੀਨੀਅਰ ਪੁਲਿਸ ਕਪਤਾਨ ਵੱਲੋਂ ਖੁਦ ਕੀਤੀ ਜਾ ਰਹੀ ਹੈ। ਨਾਰਕੋ ਕੋਆਰਡੀਨੇਸ਼ਨ ਸੈਂਟਰ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਦੀ […]

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ, ਸ਼ਰਾਬ ਤਸਕਰੀ ‘ਤੇ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

PUNJAB POLICE

ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (PUNJAB POLICE) ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ […]

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

DGP Gaurav Yadav

ਚੰਡੀਗੜ੍ਹ, 08 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਨਸ਼ਾ ਤਸਕਰੀ

ਚੰਡੀਗੜ੍ਹ, 17 ਜੁਲਾਈ 2023: ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ […]