July 7, 2024 8:12 pm

ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਥਿਤ ਨਸ਼ਾ ਤਸਕਰੀ ਦਾ ਮਾਮਲਾ: ਹੁਣ SIT ਦੀ ਕਮਾਨ ਸਾਂਭਣਗੇ DIG ਹਰਚਰਨ ਸਿੰਘ ਭੁੱਲਰ

Harcharan Singh Bhullar

ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖ਼ਿਲਾਫ਼ ਦਰਜ ਹੋਏ ਕਥਿਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ […]

ਦੇਸ਼ ਭਰ ‘ਚੋਂ ਨਸ਼ਾ ਤਸਕਰੀ ਮਾਮਲਿਆਂ ’ਚ ਪੰਜਾਬੀ ਔਰਤਾਂ ਦੀ ਗਿਣਤੀ ਸਭ ਤੋਂ ਵੱਧ

drug trafficking

ਚੰਡੀਗੜ੍ਹ, 14 ਦਸੰਬਰ 2023: ਪੰਜਾਬ ‘ਚ ਨਸ਼ੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਸਦੇ ਨਾਲ ਹੀ ਹੁਣ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ | ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਮੁਤਾਬਕ ਦੇਸ਼ ਵਿੱਚ ਨਸ਼ਾ ਤਸਕਰੀ (drug trafficking) ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਣ ਵਾਲੀਆਂ ਔਰਤਾਂ ਵਿੱਚ ਸਭ […]

ਪਾਕਿਸਤਾਨ ਤੋਂ 50 ਕਿੱਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, 9 ਕਿੱਲੋ ਹੈਰੋਇਨ ਬਰਾਮਦ

HEROIN

ਚੰਡੀਗੜ੍ਹ/ਜਲੰਧਰ, 7 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ (HEROIN) ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਨਸ਼ਾ ਤਸਕਰੀ

ਚੰਡੀਗੜ੍ਹ, 17 ਜੁਲਾਈ 2023: ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ […]

ਨਸ਼ਾ ਤਸਕਰੀ ਮਾਮਲਾ: ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਦੇ ਮਾਮਲੇ ‘ਚ ਗ੍ਰਹਿ ਵਿਭਾਗ ਨੇ ਪੰਜਾਬ DGP ਤੋਂ ਮੰਗਿਆ ਜਵਾਬ

ਇੰਦਰਜੀਤ ਸਿੰਘ

ਚੰਡੀਗੜ੍ਹ, 09 ਮਈ 2023: ਪੰਜਾਬ ਦੇ ਗ੍ਰਹਿ ਵਿਭਾਗ ਨੇ ਨਸ਼ਾ ਤਸਕਰੀ ‘ਚ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ‘ਚ ਡੀ.ਜੀ.ਪੀ.ਪੰਜਾਬ ਨੂੰ ਮੁੜ ਚਿੱਠੀ ਲਿਖੀ ਹੈ। ਜਿਸ ਵਿੱਚ ਇੰਦਰਜੀਤ ਸਿੰਘ ਦੇ ਪੂਰੇ ਸੇਵਾ ਕਾਲ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਵਿੱਚ ਇੰਦਰਜੀਤ ਸਿੰਘ ਖ਼ਿਲਾਫ਼ 14 ਵਿਭਾਗੀ ਪੜਤਾਲਾਂ ਵਿੱਚ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ […]

ਪਠਾਨਕੋਟ ਪੁਲਿਸ ਨੇ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਰੋਕਿਆ, ਦੋ ਜਣੇ ਗ੍ਰਿਫਤਾਰ

Pathankot Police

ਪਠਾਨਕੋਟ 07 ਜਨਵਰੀ 2023: ਪਠਾਨਕੋਟ ਪੁਲਿਸ (Pathankot Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੁਲਿਸ ਨੇ ਜੰਮੂ-ਕਸ਼ਮੀਰ ਤੋਂ ਆ ਰਹੇ ਇੱਕ ਟਰੱਕ ਵਿੱਚ ਛੁਪਾ ਕੇ ਰੱਖੀ 3.16 ਕੁਇੰਟਲ ਭੁੱਕੀ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼, ਸੁਣਵਾਈ 7 ਨਵੰਬਰ ਤੱਕ ਮੁਲਤਵੀ

Bikram Majithia

ਚੰਡੀਗੜ੍ਹ 22 ਅਗਸਤ 2022: ਨਸ਼ਾ ਤਸਕਰੀ ਮਾਮਲੇ ਵਿਚ ਨਾਮਜ਼ਦ ਬਿਕਰਮ ਮਜੀਠੀਆ (Bikram Majithia) ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਹੋਏ। ਇਸਦੇ ਨਾਲ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ । ਪੰਜਾਬ ਵਿਜੀਲੈਂਸ ਬਿਊਰੋ ਵਲੋਂ ਕਾਂਗਰਸ ਦੇ ਕਈ ਆਗੂਆਂ ਨੂੰ ਨਾਮਜ਼ਦ ਕਰਨ ਦੇ ਮਾਮਲੇ ‘ਚ ਕਿਹਾ ਕਿ ਜੋ ਵੀ ਘਪਲਿਆਂ ਵਿਚ ਨਾਮਜ਼ਦ ਹੈ, […]

ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ‘ਚ ਹੋਣਗੇ ਪੇਸ਼

Bikram Singh Majithia

ਚੰਡੀਗੜ੍ਹ 22 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਮੋਹਾਲੀ ਅਦਾਲਤ (Mohali court) ਵਿੱਚ ਪੇਸ਼ ਹੋਣਗੇ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੁਝ ਸ਼ਰਤਾਂ ‘ਤੇ ਜ਼ਮਾਨਤ ਮਿਲੀ ਸੀ । ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅੱਜ ਮਜੀਠੀਆ ਦੀ […]

Singapore: ਭਾਰਤੀ ਮੂਲ ਦੇ ਮਲੇਸ਼ੀਆਈ ਨਾਗਰਿਕ ਨੂੰ ਨਸ਼ਾ ਤਸਕਰੀ ਮਾਮਲੇ ‘ਚ ਦਿੱਤੀ ਫਾਂਸੀ

Singapore

ਚੰਡੀਗੜ੍ਹ 07 ਜੂਨ 2022: ਭਾਰਤੀ ਮੂਲ ਦੇ ਮਲੇਸ਼ੀਆਈ ਨਾਗਰਿਕ ਅਤੇ ਡਰੱਗ ਤਸਕਰ ਕਲਵੰਤ ਸਿੰਘ ਨੂੰ ਸਿੰਗਾਪੁਰ (Singapore) ਦੀ ਸਰਵ ਉੱਚ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਚਾਂਗੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ। ਸਿੰਘ (31) ਨੂੰ 2013 ਵਿੱਚ 60.15 ਗ੍ਰਾਮ ਡਾਇਮੋਰਫਿਨ ਰੱਖਣ ਅਤੇ 120.9 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ […]

ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ

Bikram Majithia

ਚੰਡੀਗੜ੍ਹ 04 ਜੂਨ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਜਸਟਿਸ ਮਸੀਹ ਦੀ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ […]