June 28, 2024 11:25 am

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ STF ਨੂੰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਤੇਜ਼ ਕਰਨ ਦੇ ਹੁਕਮ

Anurag Verma

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਹੈ । ਉਨ੍ਹਾਂ ਨੇ ਨਾਰਕੋ ਕੋਆਰਡੀਨੇਸ਼ਨ ਸੈਂਟ ਦੀ ਸੂਬਾ ਪੱਧਰੀ ਬੈਠਕ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੂੰ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ‘ਤੇ ਤਿੱਖੀ […]

Punjab News: ਤਲਵੰਡੀ ਸਾਬੋ ‘ਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਤ ‘ਚ ਗਈ ਜਾਨ

Talwandi Sabo

ਚੰਡੀਗੜ੍ਹ, 25 ਜੂਨ 2024: ਜ਼ਿਲ੍ਹਾ ਬਠਿੰਡਾ ਦੇ ਤਲਵੰਡੀ ਸਾਬੋ (Talwandi Sabo) ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਸਾਹਮਣੇ ਆਇਆ ਹੈ | ਪਿੰਡ ਫਤਿਹਗੜ੍ਹ ਨੌਆਬਾਦ ਦੇ ਰਹਿਣ ਵਾਲਾ ਉਕਤ ਨੌਜਵਾਨ ਲਖਵਿੰਦਰ ਸਿੰਘ ਚਾਰ ਭੈਣਾਂ ਦੇ ਇਕਲੌਤਾ ਭਰਾ ਸੀ । ਇਸ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ […]

Patiala news: ਪਟਿਆਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ‘ਮਿਸ਼ਨ ਸਹਿਯੋਗ’ ਦੀ ਕੀਤੀ ਸ਼ੁਰੂਆਤ

Patiala Police

ਪਟਿਆਲਾ, 23 ਜੂਨ 2024: ਪਟਿਆਲਾ ਪੁਲਿਸ (Patiala Police) ਨੇ ਨਸ਼ਿਆਂ ਨਜਿੱਠਣ ਲਈ ਜਨਤਾ ਨਾਲ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ ਹੈ । ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰਨਾਂ ਨਾਲ […]

Punjab News: ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ‘ਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

DGP Gaurav Yadav

ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ (DGP Gaurav Yadav) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ […]

ਪੰਜਾਬ ‘ਚੋਂ ਨਸ਼ਾ ਸਿਰਫ਼ ਕਾਂਗਰਸ ਹੀ ਖ਼ਤਮ ਕਰ ਸਕਦੀ ਹੈ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 30 ਮਈ, 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿੱਚ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕੀਤਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਲਈ ਵੋਟਾਂ ਮੰਗੀਆਂ | ਰੈਲੀ ਦੌਰਾਨ ਇਕ ਬੀਬੀ ਨੇ ਰਾਹੁਲ ਗਾਂਧੀ ਨੂੰ ਪੰਜਾਬ ‘ਚ ਨਸ਼ਾ ਖਤਮ ਕਰਨ […]

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

Excise Department

ਚੰਡੀਗੜ੍ਹ, 29 ਮਈ 2024: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ (Excise Department), ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ […]

ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ‘ਚ 75.44 ਕਰੋੜ ਰੁਪਏ ਦੀ ਨਜਾਇਜ਼ ਸ਼ਰਾਬ, ਨਕਦੀ ਅਤੇ ਨਸ਼ੀਲੇ ਪਦਾਰਥ ਜ਼ਬਤ

illegal liquor

ਚੰਡੀਗੜ੍ਹ, 28 ਮਈ 2024: ਹਰਿਆਣਾ ‘ਚ ਲੋਕ ਸਭਾ ਆਮ ਚੋਣਾਂ 2024 ਦੌਰਾਨ ਇਨਫੋਰਸਮੈਂਟ ਏਜੰਸੀਆਂ ਨੇ ਲਗਾਤਾਰ ਕਾਰਵਾਈ ਕਰਦੇ ਹੋਏ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ। 28 ਮਈ ਤੱਕ ਸੂਬੇ ਵਿੱਚ ਕੁੱਲ 76.74 ਕਰੋੜ ਰੁਪਏ ਦੀ ਨਕਦੀ, ਨਜਾਇਜ਼ ਸ਼ਰਾਬ (illegal liquor), ਨਸ਼ੀਲੇ ਪਦਾਰਥ ਅਤੇ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ, ਜੋ ਪਿਛਲੀਆਂ ਲੋਕ […]

ਮੋਹਾਲੀ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਨਕਦੀ, ਨਸ਼ੀਲੀਆਂ ਦਵਾਈਆਂ ਤੇ ਹੋਰ ਕੀਮਤੀ ਸਮਾਨ ਜ਼ਬਤ: DC ਆਸ਼ਿਕਾ ਜੈਨ

ਮੋਹਾਲੀ

ਐਸ.ਏ.ਐਸ.ਨਗਰ, 22 ਮਈ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ […]

ਮੋਗਾ ਪੁਲਿਸ ਦੀ ਧਰਮਕੋਟ ‘ਚ ਛਾਪੇਮਾਰੀ, 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ

Moga police

ਚੰਡੀਗੜ੍ਹ, 21 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ‘ਤੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਹੈ। ਚੋਣਾਂ ਦੌਰਾਨ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਮੋਗਾ ਪੁਲਿਸ (Moga police) ਨੇ ਧਰਮਕੋਟ ਦੇ ਦਰਿਆ ਵਿੱਚ ਛਾਪੇਮਾਰੀ ਕਰਕੇ 1 ਲੱਖ […]

ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

drugs

ਬੰਗਾ/ਗੜ੍ਹਸ਼ੰਕਰ 13 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ (drugs) ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ […]