July 7, 2024 10:51 pm

ਤਰਨ ਤਾਰਨ ‘ਚ BSF ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਿੱਲੋ ਹੈਰੋਇਨ ਕੀਤੀ ਬਰਾਮਦ

Tarn Taran

ਚੰਡੀਗੜ੍ਹ, 14 ਅਗਸਤ 2023: 14 ਅਗਸਤ ਨੂੰ ਤੜਕੇ ਸੂਚਨਾ ਦੇ ਅਧਾਰ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜਦੋਂ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੇ ਪਿੰਡ ਵਾਨ, ਜ਼ਿਲਾ ਤਰਨ ਤਾਰਨ (Tarn Taran) ਨੇੜੇ ਸਰਹੱਦੀ ਕੰਡਿਆਲੀ ਤਾਰ ਦੇ ਸਾਹਮਣੇ ਬੰਬੀ ਦੇ ਨੇੜੇ ਖੇਤਾਂ ‘ਚ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਨਸ਼ੀਲੇ ਪਦਾਰਥ ਨੂੰ ਮਜ਼ਬੂਤ ​​ਚਿਪਕਾਉਣ ਵਾਲੇ ਪਦਾਰਥ ਨਾਲ ਇੱਕ […]

ਨਸ਼ਾ ਤਸਕਰ ਦਾ ਸਮਰਥਨ ਕਰਨ ਵਾਲਾ ਚੌਂਕੀ ਇੰਚਾਰਜ ਲੁਧਿਆਣਾ ਪੁਲਿਸ ਵਲੋਂ ਗ੍ਰਿਫਤਾਰ

Ludhiana police

ਲੁਧਿਆਣਾ, 30 ਮਾਰਚ 2023: ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲਿਸ ਚੌਕੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਲੁਧਿਆਣਾ ਪੁਲਿਸ (Ludhiana police) ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਥਾਣਾ ਸ਼ਿਮਲਾਪੁਰੀ ਵਲੋਂ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ […]

ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ ‘ਤੇ ਚੈਕਿੰਗ

CASO Operation

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ (CASO Operation) ਚਲਾਇਆ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ 52 ਥਾਵਾਂ ‘ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਥਿਤ ਗੈਂਗਸਟਰ ਚੰਦਨ ਦੇ ਘਰ ਵੀ ਚੈਕਿੰਗ ਕੀਤੀ ਹੈ । […]