July 7, 2024 9:07 pm

ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਅਫੀਮ ਸਮੇਤ ਕੀਤਾ ਗ੍ਰਿਫਤਾਰ

Patiala police

ਪਟਿਆਲਾ, 27 ਅਕਤੂਬਰ 2023: ਵਰੁਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ (Patiala police) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੁਰਿੰਦਰ ਮੋਹਨ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ […]

ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਭ੍ਰਿਸ਼ਟ ਪੁਲਿਸ ਸਿਸਟਮ ‘ਤੇ ਵੀ ਸ਼ਿਕੰਜਾ ਕਸੇ ਪੰਜਾਬ ਸਰਕਾਰ: MP ਗੁਰਜੀਤ ਸਿੰਘ ਔਜਲਾ

Gurjeet Singh Aujla

ਚੰਡੀਗੜ੍ਹ,18 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ ਹਨ | ਇਸ ਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ | ਇਸ ਦੌਰਾਨ 35 ਹਜ਼ਾਰ ਬੱਚਿਆਂ ਨਾਲ ਅੰਮ੍ਰਿਤਸਰ ਦੇ […]

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਸੰਬੰਧਿਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

DRUGS

ਚੰਡੀਗੜ੍ਹ, 29 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਸ਼ਿਆਂ (DRUGS) ਦੇ ਮੁਕੰਮਲ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਾਰੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ। ਅੱਜ ਇਥੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਨਿਜ਼ਮ ਦੀ ਰਾਜ […]

ਨਸ਼ਿਆਂ ਵਿਰੁੱਧ ਲੜਾਈ: ਡੀਜੀਪੀ ਪੰਜਾਬ ਵੱਲੋਂ ਪਠਾਨਕੋਟ ‘ਚ 44 ਵੀਐਲਡੀਸੀਜ਼ ਨਾਲ ਤਾਲਮੇਲ ਬੈਠਕ

drugs

ਚੰਡੀਗੜ੍ਹ/ਪਠਾਨਕੋਟ, 05 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ (drugs) ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ […]

‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ’ ਜਾਰੀ ਕਰੇ: ਜੈਵੀਰ ਸ਼ੇਰਗਿੱਲ

drugs

ਚੰਡੀਗੜ੍ਹ, 16 ਅਗਸਤ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ (Drug) ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ […]

ਨਸ਼ਿਆਂ ਵਿਰੁੱਧ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿੱਲੋ ਹੈਰੋਇਨ ਬਰਾਮਦ

PUNJAB POLICE

ਚੰਡੀਗੜ੍ਹ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ (PUNJAB POLICE) ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ […]

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ: ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ

Punjab Police

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ (Punjab Police) ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, […]

BSF ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਸਮੇਤ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Heroin

ਚੰਡੀਗੜ੍ਹ, 31 ਜੁਲਾਈ 2023: ਪੰਜਾਬ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ Heroin) ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ […]

ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ

SANGRUR

ਚੰਡੀਗੜ੍ਹ/ਸੰਗਰੂਰ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ (SANGRUR) ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ […]

ਤਰਨ ਤਾਰਨ ‘ਚ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ

Pakistani Drones

ਚੰਡੀਗੜ੍ਹ, 21 ਜੁਲਾਈ 2023: ਪਾਕਿਸਤਾਨੀ ਡਰੋਨਾਂ (Pakistani Drones)  ਦੀਆਂ ਗਤੀਵਿਧੀਆਂ ਭਾਰਤੀ ਸਰਹੱਦ ‘ਤੇ ਦਸਤਕ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੀ ਇੱਕ ਹੋਰ ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸ਼ੁੱਕਰਵਾਰ ਨੂੰ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ (BSF) ਦੇ ਜਵਾਨਾਂ ਨੇ ਇੱਕ ਸਾਂਝੇ ਸਰਚ ਆਪਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. […]