August 22, 2024 5:16 am

BSF ਤੇ ਪੰਜਾਬ ਪੁਲਿਸ ਵਲੋਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਨਾਲ ਭਰੀਆਂ 5 ਬੋਤਲਾਂ ਬਰਾਮਦ

BSF

ਚੰਡੀਗੜ੍ਹ, 05 ਅਪ੍ਰੈਲ 2023: ਬੀ.ਐਸ.ਐਫ (BSF) ਬਟਾਲੀਅਨ 101 ਅਧੀਨ ਪੈਂਦੇ ਪਾਂਡੀ ਚੌਕੀ ਐਮਪੀ ਬੇਸ ਤੋਂ ਹੈਰੋਇਨ ਨਾਲ ਭਰੀਆਂ 5 ਬੋਤਲਾਂ ਬਰਾਮਦ ਕੀਤੀਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਬਟਾਲੀਅਨ 101 ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਜਿਸ ਦੌਰਾਨ ਬੀ.ਐਸ.ਐਫ (BSF) ਬਟਾਲੀਅਨ 101 ਅਤੇ ਥਾਣਾ ਖੇਮਕਰਨ ਨੇ ਚੌਂਕੀ […]

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੁੜ ਦੇਖੀ ਡਰੋਨ ਦੀ ਹਲਚਲ, ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ

India-Pakistan Border

ਚੰਡੀਗੜ੍ਹ, 05 ਅਪ੍ਰੈਲ 2023: ਪਾਕਿਸਤਾਨ ਪਾਸੋਂ ਨਸ਼ਾ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ । ਡਰੋਨਾਂ ਦੀ ਵਰਤੋਂ ਇੱਕ ਵਾਰ ਫਿਰ ਨਸ਼ਾ ਤਸਕਰੀ ਲਈ ਕੀਤੀ ਗਈ ਹੈ। ਭਾਰਤ-ਪਾਕਿਸਤਾਨ ਸਰਹੱਦ (India-Pakistan Border) ‘ਤੇ ਇਕ ਵਾਰ ਫਿਰ ਡਰੋਨਾਂ ਦੀ ਹਲਚਲ ਦੇਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਘੁਰਿੰਡਾ (Gharinda) ਦੇ ਬੀ.ਓ.ਪੀ. ਪੁਲਮੋਰਾ ਵਿੱਚ ਡਰੋਨ ਦਾਖਲ […]

ਕੇਂਦਰੀ ਜੇਲ੍ਹ ਗੋਇੰਦਵਾਲ ‘ਚ ਤਲਾਸ਼ੀ ਦੌਰਾਨ ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ

Goindwal Sahib Central Jail

ਤਰਨ ਤਾਰਨ, 31 ਮਾਰਚ 2023: ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ (Goindwal Sahib Central Jail) ਸਾਹਿਬ ਮੁੜ ਸੁਰਖੀਆਂ ਵਿੱਚ ਹੈ, ਜੇਲ੍ਹ ਵਿੱਚ ਤਲਾਸ਼ੀ ਦੌਰਾਨ 6 ਮੋਬਾਈਲ ਫੋਨ, ਇੱਕ ਅਡਪਟਰ, ਇੱਕ ਏਅਰ ਫ਼ੋਨ, ਇੱਕ ਡਾਟਾ ਕੇਬਲ, 200 ਗ੍ਰਾਮ ਅਫ਼ੀਮ, 1190 ਨਸ਼ੀਲੀਆਂ ਗੋਲੀਆਂ, 90 ਬੀੜੀਆ ਦੇ ਬੰਡਲ, ਦੋ ਸਿਗਰਟਾਂ ਦੇ ਡੱਬੇ ਅਤੇ 120 ਤੰਬਾਕੂ ਦੀਆਂ ਬੋਰੀਆਂ ਬਰਾਮਦ […]

ਤਰਨ ਤਾਰਨ ਪੁਲਿਸ ਵੱਲੋਂ 04 ਕਿੱਲੋ ਹੈਰੋਇਨ, 2 ਨਜਾਇਜ਼ ਪਿਸਤੋਲ ਅਤੇ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਕਾਬੂ

Punjab Police

ਤਰਨ ਤਾਰਨ, 27 ਮਾਰਚ 2023: ਗੁਰਮੀਤ ਸਿੰਘ ਚੌਹਾਨ ਆਈ.ਪੀ.ਐਸ.ਐਸ.ਐਸ.ਪੀ ਸਾਹਿਬ ਤਰਨ ਤਾਰਨ (Taran Taran) ਵੱਲੋਂ ਨਸ਼ਿਆ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵਿਸ਼ਾਲਜੀਤ ਸਿੰਘ ਪੀ.ਪੀ.ਐਸ.ਐਸ.ਪੀ ਇੰਨਵੇਸਟੀਗੇਸ਼ਨ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾ ਕੇ […]

ਫਿਰੋਜ਼ਪੁਰ ‘ਚ ਪੁਲਿਸ ਵਲੋਂ ਤਲਾਸ਼ੀ ਦੌਰਾਨ 300 ਲੀਟਰ ਲਾਹਣ, ਨਜਾਇਜ਼ ਮਾਈਨਿੰਗ ਕਰ ਰਿਹਾ ਟਿੱਪਰ ਜ਼ਬਤ

Punjab police

ਚੰਡੀਗੜ੍ਹ, 14 ਮਾਰਚ 2023: ਜ਼ਿਲ੍ਹਾ ਫਿਰੋਜ਼ਪੁਰ (Ferozepur) ਵਿੱਚ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 95 ਗ੍ਰਾਮ ਚਿੱਟਾ, 300 ਲੀਟਰ ਲਾਹਣ ਅਤੇ ਨਜਾਇਜ਼ ਮਾਈਨਿੰਗ ਕਰ ਰਿਹਾ ਇੱਕ ਟਿੱਪਰ, ਇੱਕ ਜੇ.ਸੀ.ਬੀ. ਮਸ਼ੀਨ ਅਤੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ ਕੀਤੀ ਹੈ।ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਰੂਹਰਸਹਾਏ ‘ਚ 30 ਗ੍ਰਾਮ ਚਿੱਟਾ, ਮੱਲਾਂਵਾਲਾ ‘ਚ 20 […]

ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ ‘ਤੇ ਚੈਕਿੰਗ

CASO Operation

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ (CASO Operation) ਚਲਾਇਆ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ 52 ਥਾਵਾਂ ‘ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਥਿਤ ਗੈਂਗਸਟਰ ਚੰਦਨ ਦੇ ਘਰ ਵੀ ਚੈਕਿੰਗ ਕੀਤੀ ਹੈ । […]

BSF ਦੀ ਜਾਂਚ ‘ਚ ਵੱਡੇ ਖ਼ੁਲਾਸੇ, ਪੰਜਾਬ ‘ਚ ਡਰੋਨ ਗਤੀਵਿਧੀਆਂ ਲਈ ਪਾਕਿਸਤਾਨ ਦੀ ਮਦਦ ਕਰ ਰਿਹੈ ਚੀਨ

BSF

ਚੰਡੀਗੜ੍ਹ, 01 ਮਾਰਚ 2023: ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ ਤੋਂ ਪੰਜਾਬ ‘ਚ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਲੈ ਕੇ ਜਾਣ ਵਾਲੇ ‘ਡਰੋਨ’ ਦੀ ਕੁੰਡਲੀ ਦਾ ਪਤਾ ਲਗਾਇਆ ਹੈ। ਹਾਲਾਂਕਿ ਬੀਐਸਐਫ ਨੇ ਇਸ ਤੋਂ ਪਹਿਲਾਂ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਡਰੋਨਾਂ ਦੀ ਗਿਣਤੀ ਨੂੰ ਲੈ ਕੇ ਵੀ ਖਦਸ਼ਾ ਜ਼ਾਹਰ ਕੀਤਾ […]

ਪੰਜਾਬ ਤੇ ਹਿਮਾਚਲ ਪ੍ਰਦੇਸ਼ ਪੁਲਿਸ, ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ

Punjab

ਚੰਡੀਗੜ੍ਹ, 23 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ (Punjab) ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਰਾਹੀਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਸਮੇਤ ਸੰਗਠਿਤ ਅੰਤਰ-ਰਾਜੀ ਅਪਰਾਧਾਂ ਨਾਲ ਨਜਿੱਠਣ […]

ਫਾਜ਼ਿਲਕਾ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

Fazilka Police

ਫਾਜ਼ਿਲਕਾ, 21 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ (Fazilka Police) ਵੱਲੋਂ ਅੱਜ ਮਾੜੇ ਅਨਸਰਾਂ ਖਿਲਾਫ ਵਿਸੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਡੀਆਈਜੀ ਇੰਦਰਬੀਰ ਸਿੰਘ ਖੁਦ ਇਸ ਅਭਿਆਨ ਦੇ ਜਾਇਜ਼ੇ ਲਈ ਫਾਜ਼ਿਲਕਾ ਜ਼ਿਲ੍ਹੇ ਵਿਚ ਪਹੁੰਚੇ। ਉਨ੍ਹਾਂ ਨੇ ਜਲਾਲਾਬਾਦ ਦੇ ਨਾਲ ਨਾਲ […]

ਨੌਜਵਾਨਾਂ ਵਲੋਂ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ, 6 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਕੁੱਟਮਾਰ

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਪਿੰਡ ਜਗਤਪੁਰੇ ਵਿੱਚ ਇੱਕ ਵਿਅਕਤੀ ਨੂੰ 4-5 ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਨਾਲ ਸੜਕ ‘ਤੇ ਬੁਰੀ ਤਰ੍ਹਾਂ ਕੁੱਟਿਆ | ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਅਕਤੀ ਨਾਲ ਕੁੱਟਮਾਰ ਦਾ ਵੀਡੀਓ […]