June 30, 2024 10:02 pm

ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

drugs

ਬੰਗਾ/ਗੜ੍ਹਸ਼ੰਕਰ 13 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ (drugs) ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ […]

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

drugs

ਗੁਰਦਾਸਪੁਰ, 11 ਮਈ 2024: ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅਤੇ ਜ਼ਿਲ੍ਹਾ ਪੁਲਿਸ ਬਟਾਲਾ ਵੱਲੋਂ ਅੰਮ੍ਰਿਤਸਰ ਦੀ ਖੰਨਾ ਪੇਪਰ ਮਿੱਲ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ (drugs) ਨੂੰ ਨਸ਼ਟ ਕੀਤਾ ਗਿਆ ਹੈ। ਇਹ ਕਾਰਵਾਈ ਬਾਰਡਰ ਰੇਂਜ ਪੁਲਿਸ ਵੱਲੋਂ ਕੀਤੀ ਗਈ ਹੈ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥ ਜ਼ਿਲ੍ਹਾ ਪੁਲਿਸ ਬਟਾਲਾ ਅਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਵੱਡੇ ਮਾਮਲਿਆਂ ਵਿੱਚ ਬਰਾਮਦ […]

ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਕੀਮਤੀ ਵਸਤੂਆਂ ਜ਼ਬਤ

Haryana

ਚੰਡੀਗੜ੍ਹ, 7 ਮਈ 2024: ਹਰਿਆਣਾ (Haryana) ‘ਚ ਲੋਕ ਸਭਾ ਆਮ ਚੋਣ-2024 ਨੂੰ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੇ ਨਾਲ-ਨਾਲ ਹੋਰ ਇਨਫੋਰਸਮੈਂਟ ਏਜੰਸੀਆਂ ਵੱਲੋਂ ਵੀ ਲਗਾਤਾਰ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਗਦ ਰਕਮ ਦੀ ਮੂਵਮੈਂਟ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਹੁਣ ਤੱਕ 7.24 ਕਰੋੜ ਦੀ ਨਗਦ ਰਕਮ ਜ਼ਬਤ ਕੀਤੀ […]

BSF ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ 7 ਡਰੋਨ ਤੇ 3 ਕਿੱਲੋ ਹੈਰੋਇਨ ਕੀਤੀ ਬਰਾਮਦ

BSF

ਚੰਡੀਗੜ੍ਹ, 06 ਮਈ 2024: ਪਿਛਲੇ ਇੱਕ ਦਿਨ ਵਿੱਚ ਬੀਐਸਐਫ (BSF) ਦੇ ਜਵਾਨਾਂ ਨੇ ਸਰਹੱਦ ‘ਤੇ ਪ੍ਰਭਾਵਸ਼ਾਲੀ ਟੀਮ ਵਰਕ, ਸਮਰਪਣ ਅਤੇ ਚੌਕਸੀ ਦਾ ਪ੍ਰਦਰਸ਼ਨ ਕੀਤਾ ਹੈ, ਪੰਜਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ 7 ਡਰੋਨ (5 ਅੰਮ੍ਰਿਤਸਰ ਸਰਹੱਦ ‘ਤੇ ਅਤੇ 1-1 ਫਾਜ਼ਿਲਕਾ ਅਤੇ ਗੁਰਦਾਸਪੁਰ ਸਰਹੱਦ ‘ਤੇ) ਨੂੰ ਡੇਗਿਆ ਹੈ ਅਤੇ 2.996 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ […]

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ‘ਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਚੰਡੀਗੜ੍ਹ, 4 ਮਈ 2024: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ […]

ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਿਆ ਜਾ ਰਿਹੈ

drugs

ਫਾਜ਼ਿਲਕਾ, 4 ਮਈ 2024: ਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂੰ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖ਼ਿਲਾਫ਼ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜ਼ਿਲ੍ਹਾ ਖੇਡ ਅਫਸਰ ਫਾਜਿਲਕਾ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ (drugs) ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖਿਡਾਰੀਆਂ […]

ਹਰਿਆਣਾ ‘ਚ ਹੁਣ ਤੱਕ 34.77 ਕਰੋੜ ਰੁਪਏ ਦੀ ਨਗਦੀ, ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਜ਼ਬਤ

Haryana

ਚੰਡੀਗੜ੍ਹ, 3 ਮਈ 2024: ਹਰਿਆਣਾ (Haryana) ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨਫੋਰਸਮੈਂਟ ਏਜੰਸੀਆਂ ਨੇ ਸੂਬੇ ਵਿੱਚ 34.77 ਕਰੋੜ ਰੁਪਏ ਦੀ ਨਗਦੀ, ਗੈਰ-ਕਾਨੂੰਨੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਧਾਤਾਂ ਅਤੇ ਵਸਤੂਆਂ ਜ਼ਬਤ ਕੀਤੀਆਂ ਹਨ। ਚੋਣ ਪ੍ਰਕਿਰਿਆ ਦੌਰਾਨ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ […]

ਫਾਜ਼ਿਲਕਾ ਜ਼ਿਲ੍ਹੇ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂੰ ਦੁੱਗਲ

Fazilka

ਫਾਜ਼ਿਲਕਾ, 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ (Fazilka) ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ […]

ਜਲੰਧਰ ਪੁਲਿਸ ਨੇ ਇੱਕ ਬੀਬੀ ਸਮੇਤ ਤਿੰਨ ਜਣਿਆਂ ਨੂੰ 48 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

PUNJAB POLICE

ਚੰਡੀਗੜ੍ਹ, 29 ਅਪ੍ਰੈਲ 2024: ਜਲੰਧਰ (Jalandhar) ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਬੀਬੀ ਸਮੇਤ ਤਿੰਨ ਜਣਿਆਂ ਨੂੰ ਕਰੀਬ 48 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ […]

ਹਰਿਆਣਾ ‘ਚ ਹੁਣ ਤੱਕ 25.45 ਕਰੋੜ ਰੁਪਏ ਤੋਂ ਵੱਧ ਦੀ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ

Haryana

ਚੰਡੀਗੜ੍ਹ, 26 ਅਪ੍ਰੈਲ 2024: ਹਰਿਆਣਾ (Haryana) ਵਿਚ ਲੋਕ ਸਭਾ ਆਮ ਚੋਣਾਂ-2024 ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਵੋਟਰਾਂ ਨੂੰ ਕਿਸੇ ਵੀ ਕਿਸਮ ਦੇ ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾਂ ਸਖ਼ਤ […]