July 2, 2024 7:45 pm

ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਚੰਡੀਗੜ੍ਹ, 25 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ […]

ਲੁਧਿਆਣਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ, ਸਤਲੁਜ ਦਰਿਆ ਦੇ ਕੰਢੇ ਮਿਲੀ ਲਾਸ਼

Ludhiana

ਚੰਡੀਗੜ੍ਹ,16 ਅਪ੍ਰੈਲ 2024: ਲੁਧਿਆਣਾ (Ludhiana) ਵਿੱਚ ਸੋਮਵਾਰ ਰਾਤ ਨਸ਼ੇ ਦੀ ਵੱਧ ਮਾਤਰਾ ਲੈਣ ਲੈਣ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਸਤਲੁਜ ਦਰਿਆ ਦੇ ਕੰਢੇ ਪਈ ਮਿਲੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਪਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਲਾਡੋਵਾਲ (Ludhiana) ਦੀ ਪੁਲਿਸ […]

ਅਕਾਲੀ ਦਲ ਨੇ ਪੰਜਾਬ ‘ਚ ਨਸ਼ੇ ਦੀ ਜੜ੍ਹਾਂ ਬੀਜੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ: ਚੇਤਨ ਸਿੰਘ ਜੌੜਾਮਾਜਰਾ

Akali Dal

ਚੰਡੀਗੜ੍ਹ, 10 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ (Akali Dal) ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਆਗੂਆਂ ਦੇ ਪੁੱਤਰ ਨਸ਼ਾ […]

ਮਾਨਸਾ ‘ਚ 300 ਕਿੱਲੋ ਭੁੱਕੀ ਸਣੇ 6 ਜਣੇ ਗ੍ਰਿਫਤਾਰ, ਝਾਰਖੰਡ ਤੋਂ ਪੰਜਾਬ ‘ਚ ਕਰਦੇ ਸਨ ਸਪਲਾਈ

ਭੁੱਕੀ

ਚੰਡੀਗੜ੍ਹ, 07 ਅਪ੍ਰੈਲ 2024: ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਛੇਤੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਵਿੱਚ ਵੇਰਵੇ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ […]

ਐਨਕੋਰਡ ਕਮੇਟੀ ਦੀ ਮਹੀਨਾਵਾਰ ਬੈਠਕ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ

drug

ਫਾਜ਼ਿਲਕਾ 5 ਅਪ੍ਰੈਲ 2024: ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ ਐਨਕੋਰਡ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ । ਇਸ ਬੈਠਕ ਵਿੱਚ ਐਸਐਸਪੀ ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਨਸ਼ਿਆਂ (drug) ਦੀ […]

ਅੰਮ੍ਰਿਤਸਰ ਬਾਰਡਰ ਰੇਂਜ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ, ਚਾਰ ਜ਼ਿਲ੍ਹਿਆਂ ‘ਚੋਂ 48 ਜਣੇ ਗ੍ਰਿਫਤਾਰ

drugs

ਚੰਡੀਗੜ੍ਹ 25 ਮਾਰਚ 2024: ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ਰਾਬ ਮਾਫੀਆ ਖ਼ਿਲਾਫ਼ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਨਸ਼ੀਲੇ (drugs) ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕਾਰਵਾਈ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਚਾਰ ਜ਼ਿਲ੍ਹਿਆਂ ਦਰਮਿਆਨ 48 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 4 ਕਿੱਲੋ ਗਾਂਜਾ, 12.69 […]

ਲੋਕ ਸਭਾ ਚੋਣਾਂ ‘ਚ ਅਪਰਾਧੀਆਂ, ਨਸ਼ੇ ਅਤੇ ਧਨ ਬਲ ਦਾ ਗੁਆਂਢੀ ਸੂਬਿਆਂ ‘ਚ ਆਵਾਜਾਈ ਰੋਕਣ ਲਈ ਅੰਤਰ ਰਾਜੀ ਤਾਲਮੇਲ ਬੈਠਕ

Lok Sabha elections

ਫਾਜ਼ਿਲਕਾ, 23 ਮਾਰਚ 2024: ਲੋਕ ਸਭਾ ਚੋਣਾਂ (Lok Sabha elections 2024) ਵਿਚ ਅਪਰਾਧੀਆਂ, ਨਸ਼ੇ ਅਤੇ ਧਨ ਬਲ ਦਾ ਗੁਆਂਢੀ ਸੂਬਿਆਂ ਵਿਚ ਆਵਾਜਾਈ ਰੋਕਣ ਲਈ ਅੰਤਰ ਰਾਜੀ ਪੱਧਰ ਤੇ ਬਿਤਹਰ ਤਾਲਮੇਲ ਕਰਨ ਲਈ ਫਾਜ਼ਿਲਕਾ, ਸ੍ਰੀ ਗੰਗਾਨਗਰ ਅਤੇ ਹੰਨੂਮਾਨਗੜ੍ਹ ਜ਼ਿਲ੍ਹਿਆਂ ਦੀ ਇਕ ਸਾਂਝੀ ਬੈਠਕ ਅੱਜ ਇੱਥੇ ਹੋਈ। ਇਸ ਬੈਠਕ ਦੀ ਪ੍ਰਧਾਨਗੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ […]

ਫਾਜ਼ਿਲਕਾ ‘ਚ ਅਫੀਮ ਦੀ ਖੇਤੀ ਦਾ ਪਰਦਾਫਾਸ਼, 14.47 ਕਿੱਲੋ ਅਫੀਮ ਦੇ ਬੂਟੇ ਸਣੇ ਇੱਕ ਗ੍ਰਿਫਤਾਰ

Opium

ਚੰਡੀਗੜ੍ਹ, 19 ਮਾਰਚ 2024: ਪੰਜਾਬ ਦੇ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਅਫੀਮ (Opium) ਦੀ ਖੇਤੀ ਦਾ ਪਰਦਾਫਾਸ਼ ਕੀਤਾ ਹੈ | ਜਿਕਰਯੋਗ ਹੈ ਕਿ ਇਸ ‘ਤੇ ਸੂਬੇ ‘ਚ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ […]

ਅਰਬ ਸਾਗਰ ‘ਚ ਸਾਂਝੇ ਆਪਰੇਸ਼ਨ ‘ਚ ਛੇ ਪਾਕਿਸਤਾਨੀ ਨਾਗਰਿਕ 480 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਣੇ ਗ੍ਰਿਫਤਾਰ

Arabian Sea

ਚੰਡੀਗੜ੍ਹ, 12 ਮਾਰਚ 2024: ਭਾਰਤੀ ਤੱਟ ਰੱਖਿਅਕ, ਗੁਜਰਾਤ ਏਟੀਐਸ ਅਤੇ ਐਨਸੀਬੀ ਨੇ ਅਰਬ ਸਾਗਰ (Arabian Sea) ਵਿੱਚ ਇੱਕ ਵੱਡਾ ਆਪਰੇਸ਼ਨ ਚਲਾ ਕੇ ਨਸ਼ਿਆਂ ਦੇ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਸਾਂਝੇ ਆਪ੍ਰੇਸ਼ਨ ਵਿੱਚ ਛੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਗਿਆ ਹੈ। NCB ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ […]

ਫਾਜ਼ਿਲਕਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ, ਦੋ ਜਣਿਆਂ ‘ਤੇ ਪਰਚਾ ਦਰਜ

drugs

ਫਾਜ਼ਿਲਕਾ, 8 ਮਾਰਚ 2024: ਫਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ (drugs) ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਬਾਥਰੂਮ ਦੇ ਵਿੱਚ ਗਿਆ ਸੀ ਜਦੋਂ ਕਾਫ਼ੀ ਸਮੇਂ ਤੱਕ ਬਾਹਰ ਨਹੀਂ ਆਇਆ ਤਾਂ ਜਾ ਕੇ ਦੇਖਿਆ ਕਿ ਨਸ਼ੇ ਦਾ […]