July 4, 2024 11:01 pm

NCB ਤੇ ਭਾਰਤੀ ਜਲ ਫੌਜ ਵੱਲੋਂ ਸਾਂਝੇ ਅਭਿਆਨ ਦੌਰਾਨ 3300 ਕਿੱਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ, ਪੰਜ ਗ੍ਰਿਫਤਾਰ

NCB

ਚੰਡੀਗੜ੍ਹ, 27 ਫਰਵਰੀ 2024: ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਭਾਰਤੀ ਜਲ ਫੌਜ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਨਾਲ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ (IMBL) ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਕੀਤਾ। ਇਸ ਦੌਰਾਨ ਇੱਕ ਈਰਾਨੀ ਕਿਸ਼ਤੀ ਨੂੰ ਰੋਕਿਆ ਗਿਆ ਅਤੇ ਉਸ ਦੇ ਚਾਲਕ ਦਲ ਦੇ ਪੰਜ ਮੈਂਬਰਾਂ ਨੂੰ ਹਿਰਾਸਤ ਵਿੱਚ […]

ਅੰਮ੍ਰਿਤਸਰ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਹੋਈ ਮੌਤ

drugs

ਅੰਮ੍ਰਿਤਸਰ, 26 ਫਰਵਰੀ 2024: ਅੱਜ ਸਵੇਰੇ ਅੰਮ੍ਰਿਤਸਰ ਦੇ ਗੁਆਲ ਮੰਡੀ ਇਲਾਕੇ ਦੇ ਵਿੱਚ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ | ਇਸਦੇ ਨਾਲ ਹੀ ਗੋਲੀਆਂ ਚੱਲਣ ਦੀ ਵੀ ਗੱਲ ਆਖੀ ਜਾ ਰਹੀ ਹੈ | ਦੇਰ ਰਾਤ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ -5 ਵਿਖੇ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ […]

ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 25 ਸਾਲਾ ਨੌਜਵਾਨ ਦੀ ਮੌਤ

Jalandhar

ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ 25 ਸਾਲਾ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ […]

ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

Fazilka

ਫਾਜ਼ਿਲਕਾ, 12 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ ‘ਤੇ ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ (Fazilka) ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੀਤਾ ਗਿਆ। ਟਰੈਫਿਕ ਇੰਚਾਰਜ ਫਾਜ਼ਿਲਕਾ ਦੇ […]

ਪੰਜਾਬ ਪੁਲਿਸ ਨੇ ਨਾਮੀ ਬਦਮਾਸ਼ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ, ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

PUNJAB POLICE

ਚੰਡੀਗੜ੍ਹ/ਜਲੰਧਰ, 2 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ (PUNJAB POLICE) ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨ ਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ ਮਿੱਥ ਕੇ ਕਤਲ ਕਰਨ […]

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ NDPS ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

NDPS ACT

ਚੰਡੀਗੜ੍ਹ, 23 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ (NDPS ACT) ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ […]

ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ

drug

ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ […]

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ (Games) ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ […]

ਬਟਾਲਾ ‘ਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

drug overdose

ਚੰਡੀਗੜ੍ਹ, 11 ਜਨਵਰੀ 2024: ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਚੌਧਰੀਵਾਲ ‘ਚ ਨਸ਼ੇ ਦੀ ਓਵਰਡੋਜ਼ (drug overdose) ਕਾਰਨ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਕਾਂਸ਼ੀ ਮਸੀਹ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਉਸ ਦੀ ਮਾਂ ਨੇ ਦੱਸਿਆ ਕਿ ਉਸ ਦਾ 18 ਸਾਲਾ ਲੜਕਾ ਇਕ ਕੰਪਨੀ ਵਿਚ ਕੰਮ […]

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ: ਮੋਹਾਲੀ ‘ਚ 21 ਹੌਟਸਪੌਟ ਖੇਤਰਾਂ ‘ਚ ਕੌਰਡਨ ਐਂਡ ਸਰਚ ਅਪਰੇਸ਼ਨ

Mohali

ਐੱਸ.ਏ.ਐੱਸ. ਨਗਰ, 8 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ) ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ (Mohali) ਵਿੱਚ ਸਪੈਸ਼ਲ ਚੈਕਿੰਗ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ […]