July 7, 2024 4:07 pm

ਹਰਿਆਣਾ ਪੁਲਿਸ ਵੱਲੋਂ ਪਾਣੀਪਤ ‘ਚ ਕਰਵਾਏ ਯੁਵਾ ਖੇਡ ਮੇਲੇ ‘ਚ 2200 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ

Haryana Police

ਚੰਡੀਗੜ੍ਹ, 8 ਜਨਵਰੀ 2024: ਹਰਿਆਣਾ ਪੁਲਿਸ (Haryana Police) ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ‘ਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ | ਹਰਿਆਣਾ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਵਿੱਚ ਸ਼ਾਮਲ ਹੋ ਕੇ ਨੌਜਵਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾ ਰਹੇ ਹਨ। […]

ਬਠਿੰਡਾ ਦੇ ਧੋਬੀਆਣਾ ਵਿਖੇ ਤੜਕਸਾਰ ਨਸ਼ੇ ਖ਼ਿਲਾਫ਼ ਪੁਲਿਸ ਵੱਲੋਂ ਛਾਪੇਮਾਰੀ

drugs

ਚੰਡੀਗੜ੍ਹ, 08 ਜਨਵਰੀ 2024: ਬਠਿੰਡਾ ਵਿਖੇ ਤੜਕਸਾਰ ਹੀ ਪੰਜਾਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਧੋਬੀਆਣਾ ਬਸਤੀ ਵਿਖੇ ਛਾਪੇਮਾਰੀ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਇਸ ਖੇਤਰ ਵਿੱਚ ਨਸ਼ਾ (drugs) ਵੇਚਣ ਦਾ ਵਪਾਰ ਵੱਡੇ ਪੱਧਰ ‘ਤੇ ਚੱਲਦਾ ਹੈ | ਇਹ ਛਾਪੇਮਾਰੀ ਦੀ ਅਗਵਾਈ ਐਸਐਸਪੀ ਬਠਿੰਡਾ ਅਤੇ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ […]

ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: SSP ਡਾ. ਸੰਦੀਪ ਗਰਗ

drugs

ਡੇਰਾਬੱਸੀ, 06 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ (drugs)  ਵਿਰੁੱਧ ਸਾਂਝੀ ਲੜਾਈ ਨੂੰ ਹੋਰ ਤਿੱਖਾ ਕਰਨ ਲਈ ਦੁਹਰਾਇਆ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਡੇ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾ ਕੇ ਉਨ੍ਹਾਂ ਨੂੰ ਰਾਹ ਤੋਂ ਭਟਕਾਉਣ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਡੇਰਾਬੱਸੀ […]

ਬੀਤੇ ਸਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਮਾਨਸਾ ਦੇ ਪਿੰਡਾਂ ਅਤੇ ਮੁਹੱਲਿਆਂ ‘ਚ 588 ਜਾਗਰੂਕਤਾ ਸੈਮੀਨਾਰ ਕਰਵਾਏ: SSP ਡਾ: ਨਾਨਕ ਸਿੰਘ

drugs

ਮਾਨਸਾ,01 ਜਨਵਰੀ 2024 : ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸਾਲ-2023 ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਡਿਊਟੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ, ਨਸ਼ਿਆਂ (drugs) ਦਾ ਖਾਤਮਾ ਕਰਨ ਸਮੇਤ ਸਮਾਜ ਵਿਰੋਧੀ ਮਾੜੇ ਅਨਸਰਾਂ ’ਤੇ ਕਾਬੂ ਪਾਉਦੇ […]

ਪੱਟ ‘ਤੇ ਟੇਪ ਨਾਲ ਬੰਨ੍ਹ ਕੇ 2 ਕਿੱਲੋ ਅਫੀਮ ਲਿਆ ਰਿਹਾ ਝਾਰਖੰਡ ਦਾ ਵਿਅਕਤੀ ਖੰਨਾ ਪੁਲਿਸ ਵੱਲੋਂ ਕਾਬੂ

opium

ਚੰਡੀਗੜ੍ਹ, 23ਦਸੰਬਰ 2023: ਨਸ਼ਾ ਤਸਕਰ ਨਿੱਤ ਦਿਨ ਆਪਣੇ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ ਪਰ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਨਹੀਂ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ ‘ਚ ਸਾਹਮਣੇ ਆਇਆ ਹੈ। ਇੱਥੇ ਝਾਰਖੰਡ ਦਾ ਇੱਕ ਤਸਕਰ ਆਪਣੇ ਪੱਟ ‘ਤੇ ਬੰਨ੍ਹ ਕੇ ਅਫੀਮ (opium) ਲਿਆ ਰਿਹਾ ਸੀ। ਜਿਸ ਨੂੰ ਚੌਕੀ ‘ਤੇ […]

ਲੁਧਿਆਣਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਬੱਸ ਸਟੈਂਡ ‘ਤੇ ਮਿਲੀ ਲਾਸ਼

drug overdose

ਚੰਡੀਗੜ੍ਹ, 14 ਦਸੰਬਰ 2023: ਪੰਜਾਬ ‘ਚ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਨੌਜਵਾਨਾਂ ਦੀ ਮੌਤ ਦਾ ਸਿਲਸਲਾ ਜਾਰੀ ਹੈ | ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ ਸੀ । ਜਦੋਂ ਪਰਿਵਾਰਕ ਮੈਂਬਰ […]

ਐਸ.ਏ.ਐਸ.ਨਗਰ ਪੁਲਿਸ ਦੀ ਪਹਿਲਕਦਮੀ: ‘ਪੰਜਾਬ ਦੀ ਨਸ਼ਿਆਂ ਨੂੰ ਨਾਂਹ-ਰੰਗਲੇ ਪੰਜਾਬ ਵੱਲ ਇੱਕ ਕਦਮ’ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ

ਨਸ਼ਿਆਂ

ਐਸ.ਏ.ਐਸ.ਨਗਰ, 14 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਅਤੇ ਸਿਹਤਮੰਦ (ਤੰਦਰੁਸਤ) ਪੰਜਾਬ ਬਣਾਉਣ ਦੇ ਯਤਨਾਂ ਦੀ ਨਿਰੰਤਰਤਾ ਵਿੱਚ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ; ‘ਪੰਜਾਬ ਸੇਜ਼ ਨੋ ਟੂ ਡਰੱਗਜ਼ – ਏ ਸਟੈਪ ਟੂਵਰਡਸ ਰੰਗਲਾ ਪੰਜਾਬ’ ਨੂੰ ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ […]

ਮੋਹਾਲੀ ਪੁਲਿਸ ਦੀ ਟੀਮ ਵੱਲੋਂ ਹੈਰੋਇਨ ਅਤੇ ਇੰਨੋਵਾ ਗੱਡੀ ਸਮੇਤ 2 ਜਣੇ ਗ੍ਰਿਫ਼ਤਾਰ

heroin

ਐਸ.ਏ.ਐਸ.ਨਗਰ, 14 ਦਸੰਬਰ 2023: ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਮੁਤਾਬਕ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ (heroin) ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 13-12-2023 ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ […]

ਲੁਧਿਆਣਾ ‘ਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਦੇ ‘ਆਪ’ ਵਿਧਾਇਕ ਨੇ ਜੜਿਆ ਥੱਪੜ

drug

ਚੰਡੀਗੜ੍ਹ, 14 ਦਸੰਬਰ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਦੇ ਥੱਪੜ ਜੜ ਦਿੱਤਾ ਹੈ। ਦਰਅਸਲ ਉਕਤ ਨੌਜਵਾਨ ਦੇ ਹੱਥ ‘ਚ ਗਾਂਜੇ ਨਾਲ ਭਰੀ ਨਸ਼ੀਲੀ (drug) ਸਿਗਰਟ ਦੇਖ ਕੇ ‘ਆਪ’ ਵਿਧਾਇਕ ਗੁੱਸੇ ‘ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਦੌਰਾਨ […]

ਭਾਰਤੀ ਸਰਹੱਦ ‘ਚ ਮੁੜ ਦਿਸਿਆ ਡਰੋਨ, BSF ਅਤੇ ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਜ਼ਬਤ

BSF

ਚੰਡੀਗੜ੍ਹ, 07 ਦਸੰਬਰ 2023: ਪਾਕਿਸਤਾਨੀ ਸਮੱਗਲਰਾਂ ਦੇ ਡਰੋਨਾਂ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਨਾਪਾਕ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਡਰੋਨ ਹੈਰੋਇਨ (heroin) ਦੀ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਸੁੱਟ ਕੇ ਵਾਪਸ ਪਰਤਿਆ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ […]