August 17, 2024 6:50 am

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਗ੍ਰਿਫਤਾਰ

bribe

ਚੰਡੀਗੜ੍ਹ, 26 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ […]