July 4, 2024 9:35 pm

ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ

Durgiana temple

ਚੰਡੀਗੜ੍ਹ, 25 ਜਨਵਰੀ 2024: ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ (Durgiana Temple) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ […]

CM ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ

Bhagwant Mann

ਅੰਮ੍ਰਿਤਸਰ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ […]

ਸ੍ਰੀ ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ

rahul gandhi

ਚੰਡੀਗੜ੍ਹ 27 ਜਨਵਰੀ 2022: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅੱਜ ਪੰਜਾਬ ਦੌਰੇ ‘ਤੇ ਹਨ | ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਪਹੁੰਚ ਚੁੱਕੇ ਹਨ । ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਵੀ ਕਰਨਗੇ। ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ […]