July 5, 2024 1:13 am

ਮੁੱਖ ਮੰਤਰੀ ਨੇ ਆਉਣ ਵਾਲੇ ਸਮੇਂ ‘ਚ ਤਿਉਹਾਰ ਹੋਰ ਵੀ ਵੱਡੇ ਪੱਧਰ ‘ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ

DUSSEHRA

ਹੁਸ਼ਿਆਰਪੁਰ, 25 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Aman Arora

ਚੰਡੀਗੜ੍ਹ, 23 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ […]

MLA ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਤੋਂ ਪਹਿਲਾਂ ਪਟਿਆਲੇ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

MLA Ajit pal Singh Kohli

ਪਟਿਆਲਾ, 19 ਅਕਤੂਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਦੁਸ਼ਹਿਰੇ (Dussehra) ਦੇ ਪਾਵਨ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਹਿਲਾਂ ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਤੋਂ […]

ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮਾਨ ਵੱਲੋਂ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ

ਦੁਸਹਿਰੇ

ਐਸ.ਏ.ਐਸ.ਨਗਰ (ਮੋਹਾਲੀ) 05 ਅਕਤੂਬਰ 2022: ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੋਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਯਮੁਨਾਨਗਰ ‘ਚ ਰਾਵਣ ਦਹਿਨ ਦੌਰਾਨ ਲੋਕਾਂ ‘ਤੇ ਡਿੱਗਿਆ ਪੁਤਲਾ, ਕਈ ਜ਼ਖਮੀ

Yamunanagar

ਚੰਡੀਗੜ੍ਹ 05 ਅਕਤੂਬਰ 2022: ਅੱਜ ਜਿੱਥੇ ਦੇਸ਼ ਭਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੇ ਹਰਿਆਣਾ ਵਿਚ ਵੱਡਾ ਹਾਦਸਾ ਵਾਪਰਿਆ ਹੈ | ਯਮੁਨਾਨਗਰ (Yamunanagar) ‘ਚ ਰਾਵਣ ਦਹਿਨ ਮੌਕੇ ਜਦੋਂ ਪੁਤਲਾ ਫੂਕਿਆ ਤਾਂ ਪੁਤਲਾ ਲੋਕਾਂ ‘ਤੇ ਡਿੱਗ ਗਿਆ, ਜਿਸ ਵਿਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ | […]

ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਦੁਸਹਿਰੇ ਮੌਕੇ CM ਮਾਨ ਤੇ ਹੋਰ ਕੈਬਿਨਟ ਮੰਤਰੀਆਂ ਦਾ ਫੂਕਿਆ ਪੁਤਲਾ

Water Supply Sanitation Workers Union

ਪਟਿਆਲਾ 05 ਅਕਤੂਬਰ 2022: ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ (Water Supply Sanitation Workers Union) ਵੱਲੋਂ ਦੁਸਹਿਰੇ ਵਾਲੇ ਦਿਨ ਪੰਜਾਬ ਸਰਕਾਰ ਦੇ ਅਲੱਗ ਅਲੱਗ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਪਟਿਆਲਾ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ […]

ਕੱਚੇ ਮੁਲਾਜ਼ਮਾ ਨੇ ਦੁਸਹਿਰੇ ਮੌਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Dussehra

ਬਠਿੰਡਾ 05 ਅਕਤੂਬਰ 2022: ਬਠਿੰਡਾ ‘ਚ ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਅੱਧ ਕੱਚੇ ਮੁਲਾਜ਼ਮਾਂ ਨੇ ਦੁਸਹਿਰੇ (Dussehra) ਦੇ ਤਿਉਹਾਰ ਨੂੰ ਕਾਲਾ ਦਿਨ ਮਨਾਉਂਦਿਆ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ । ਇਸ ਮੌਕੇ ਦੇ ਉਤੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਬੀਤੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਵਿਚਾਰ […]

ਵਾਲਮੀਕ ਭਾਈਚਾਰੇ ਵਲੋਂ ਰਾਵਣ ਦੇ ਬਲੀਦਾਨ ਦਿਵਸ ਵਜੋਂ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

Dussehra

ਸ੍ਰੀ ਮੁਕਤਸਰ ਸਾਹਿਬ 05 ਅਕਤੂਬਰ 2022: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਵਾਲਮੀਕ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਵੱਲੋਂ ਦੁਸਹਿਰੇ (Dussehra) ਦਾ ਤਿਉਹਾਰ ਰਾਵਣ ਬਲੀਦਾਨ ਦਿਵਸ ਵਜੋਂ ਮਨਾਇਆ ਗਿਆ। ਇਸ ਸੰਬੰਧੀ ਬਾਲਮੀਕੀ ਚੌਕ ਦੇ ਵਿੱਚ ਰਾਵਣ ਪੂਜਾ ਦਾ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤਾ ਗਿਆ ਹੈ । ਇਸ ਮੌਕੇ ਇਕੱਤਰ ਹੋਏ ਵਾਲਮੀਕੀ ਭਾਈਚਾਰੇ ਨਾਲ ਸਬੰਧਤ […]

ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ

Dussehra

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਦੁਸਹਿਰੇ (Dussehra) ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਜੈ ਦਸ਼ਮੀ ਦਾ ਸ਼ੁਭ ਮੌਕਾ ਸਾਨੂੰ ਸਾਰਿਆਂ ਨੂੰ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਦੁਸ਼ਹਿਰੇ ਦੀ ਵਧਾਈ

Governor Banwarilal Purohit

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਪੰਜਾਬ ਅਤੇ ਚੰਡੀਗੜ ਦੇ ਲੋਕਾਂ ਨੂੰ ਦੁਸ਼ਹਿਰੇ (Dussehra) ਦੀਆਂ ਵਧਾਈਆਂ ਦਿੱਤੀਆਂ ਹਨ। ਉਨਾਂ ਕਿਹਾ, ‘‘ਦੁਸ਼ਹਿਰੇ ਦੇ ਸ਼ੁਭ ਮੌਕੇ ‘ਤੇ, ਮੈਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਸੁਭਕਾਮਨਾਵਾਂ ਅਤੇ ਵਧਾਈਆਂ ਦਿੰਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ […]