July 7, 2024 7:32 pm

ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਸ਼ੁਰੂ ਕਰੇਗੀ: ਮੁੱਖ ਮੰਤਰੀ

e-vehicle service

ਚੰਡੀਗੜ੍ਹ, 26 ਜੂਨ 2023: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ (E-vehicle service) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ […]