July 7, 2024 10:42 am

Earthquake: ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ, 11 ਜਨਵਰੀ 2024: ਹਰਿਆਣਾ-ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੁਪਹਿਰ 2.50 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ ਹੈ ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ […]

ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਨਿਕਲੇ ਲੋਕ

Earthquake

ਚੰਡੀਗੜ੍ਹ, 18 ਦਸੰਬਰ 2023: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਸੋਮਵਾਰ ਦੁਪਹਿਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ, ਸ੍ਰੀਨਗਰ, ਪੁੰਛ, ਕਿਸ਼ਤਵਾੜ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ 5.5 ਤੀਬਰਤਾ ਦੇ ਭੂਚਾਲ ਦੇ ਝਟਕੇ […]

Earthquake: ਪੰਜਾਬ ਸਮੇਤ ਚੰਡੀਗੜ੍ਹ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ, 03 ਅਕਤੂਬਰ 2023: ਪੰਜਾਬ, ਚੰਡੀਗੜ੍ਹ, ਦਿੱਲੀ NCR ‘ਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਆਉਣ ਦਾ ਸਮਾਂ ਦੁਪਹਿਰ 2:51 ਵਜੇ ਦੇ ਕਰੀਬ ਸੀ। ਲੋਕਾਂ ਨੇ ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ (Earthquake) ਦੀ ਤੀਬਰਤਾ 6.2 ਮਾਪੀ ਗਈ, […]

ਅਸਾਮ ਅਤੇ ਮੇਘਾਲਿਆ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਤੀਬਰਤਾ 5.2 ਰਹੀ

earthquake in Indonesia

ਚੰਡੀਗੜ੍ਹ, 02 ਅਕਤੂਬਰ 2023: ਸੋਮਵਾਰ ਸ਼ਾਮ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ | ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਮੇਘਾਲਿਆ ਦੇ ਉੱਤਰੀ ਗਾਰੋ ਪਹਾੜੀਆਂ North Garo Hills) ‘ਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਰਾਸ਼ਟਰੀ […]

ਦਿੱਲੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਕੀਤੇ ਮਹਿਸੂਸ

earthquake in Indonesia

ਚੰਡੀਗੜ੍ਹ, ਮਈ 28 2023: ਦਿੱਲੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਕਈ ਥਾਵਾਂ ‘ਤੇ ਭੂਚਾਲ  (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ, ਪੁੰਛ, ਰਾਜੌਰੀ, ਸ਼੍ਰੀਨਗਰ ਸਮੇਤ ਦਿੱਲੀ, ਹਰਿਆਣਾ ਵਿੱਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ ਹਨ | ਭੂਕੰਪ ਮੋਬਾਈਲ ਐਪ ਮੁਤਾਬਕ ਭੂਚਾਲ ਸਵੇਰੇ […]

Earthquake: ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake in Indonesia

ਚੰਡੀਗੜ੍ਹ, ਅਪ੍ਰੈਲ 2023: ਜੰਮੂ-ਕਸ਼ਮੀਰ (Jammu and Kashmir) ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 10.10 ਵਜੇ ਆਇਆ । ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਭੂਚਾਲ ਦੇ ਝਟਕੇ ਝਟਕੇ ਮਹਿਸੂਸ ਕਰਦੇ ਹੀ ਲੋਕ ਆਪਣੇ […]

Earthquake: ਗਵਾਲੀਅਰ ‘ਚ ਆਇਆ ਭੂਚਾਲ, ਘਬਰਾ ਕੇ ਘਰਾਂ ਤੋਂ ਬਾਹਰ ਆਏ ਲੋਕ

ਉੱਤਰਕਾਸ਼ੀ

ਚੰਡੀਗੜ੍ਹ, 24 ਮਾਰਚ 2023: ਮੱਧ ਪ੍ਰਦੇਸ਼ ਦੇ ਗਵਾਲੀਅਰ (Gwalior) ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਚਾਰ ਮਾਪੀ ਗਈ ਹੈ। ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਉਹ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ […]

ਦਿੱਲੀ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

Delhi

ਚੰਡੀਗੜ੍ਹ, 22 ਮਾਰਚ 2023: ਦਿੱਲੀ ‘ਚ ਬੁੱਧਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.7 ਮਾਪੀ ਗਈ। ਇਸ ਦਾ ਕੇਂਦਰ ਨਵੀਂ ਦਿੱਲੀ (Delhi) ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਨੇੜਲੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਕੱਲ੍ਹ ਯਾਨੀ ਮੰਗਲਵਾਰ ਰਾਤ […]

Earthquake: ਦਿੱਲੀ-ਐਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake

ਚੰਡੀਗੜ੍ਹ 24 ਜਨਵਰੀ 2023: ਦਿੱਲੀ-ਐਨਸੀਆਰ (Delhi-NCR) ਵਿੱਚ ਅੱਜ ਦੁਪਹਿਰ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਕ-ਦੋ ਨਹੀਂ ਸਗੋਂ ਕਈ ਥਾਵਾਂ ‘ਤੇ ਲੋਕਾਂ ਨੇ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ ਲਖਨਊ ਤੋਂ ਲੈ ਕੇ ਨੋਇਡਾ ਗਾਜ਼ੀਆਬਾਦ ਤੱਕ ਦੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ […]

Earthquake: ਅਰੁਣਾਚਲ ਪ੍ਰਦੇਸ਼ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake

ਚੰਡੀਗੜ੍ਹ 16 ਨਵੰਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇੱਥੇ ਅੱਜ ਸਵੇਰੇ 9.55 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਫਾਲ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 3.7 ਸੀ ਅਤੇ ਇਸ ਦਾ ਕੇਂਦਰ ਧਰਤੀ ਦੀ 10 ਕਿਲੋਮੀਟਰ ਦੀ ਡੂੰਘਾਈ ‘ਤੇ ਬਸਰ ਦੀ […]