July 7, 2024 1:45 pm

ਨਵਜੋਤ ਸਿੱਧੂ ਨੇ ਵੋਟ ਪਾਉਣ ਤੋਂ ਬਾਅਦ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਨਵਜੋਤ ਸਿੱਧੂ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਚੋਣਾਂ ਮੱਦੇਨਜਰ ਵੱਡੇ ਸਿਆਸੀ ਚਿਹਰੇ ਆਪਣਾ ਵੋਟ ਪਾ ਰਹੇ ਹਨ | ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਪਣੀ ਪਤਨੀ ਨਵਜੋਤ ਕੌਰ ਸਣੇ ਵੋਟ ਪਾਈ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ […]

ਮਜੀਠਾ ਹਲਕੇ ‘ਚ ਮਜੀਠੀਆ ਦਾ ਕਿਲ੍ਹਾ ਹੋਵੇਗਾ ਖਤਮ : ਮਨੀਸ਼ ਸਿਸੋਦੀਆ

Manish Sisodia

ਚੰਡੀਗੜ੍ਹ 08 ਫਰਵਰੀ 2022: ਪੰਜਾਬ ਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣ ਵਾਸਤੇ ਹੁਣ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ੁਦ ਮੈਦਾਨ ਵਿਚ ਉਤਰ ਆਏ ਨੇ ਉੱਥੇ ਹੀ ਅੱਜ ਮਨੀਸ਼ ਸਿਸੋਦੀਆ ਵੱਲੋਂ ਪਹਿਲਾਂ ਮਜੀਠਾ ਹਲਕੇ ਵਿਚ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਉੱਥੇ ਉਨ੍ਹਾਂ […]

ਵਾਅਦੇ ਪੂਰੇ ਨਾ ਹੋਏ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਨਵਜੋਤ ਸਿੰਘ ਸਿੱਧੂ

Navjot Singh Sidhu

ਚੰਡੀਗੜ੍ਹ 05 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਸੂਬੇ ‘ਚ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ |ਇਸ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਲਕੇ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ […]

ਚੋਣਾਂ ‘ਚ ਸਫ਼ਲਤਾ ਨਹੀਂ ਮਿਲੀ ਤਾਂ ਸਿੱਧੂ ਮੁੜ ਆਪਣਾ ਕਿੱਤਾ ਚੁਣਨਗੇ: ਨਵਜੋਤ ਕੌਰ ਸਿੱਧੂ

Navjot Kaur Sidhu

ਚੰਡੀਗੜ੍ਹ 3 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਅੰਮ੍ਰਿਤਸਰ ਪੂਰਬੀ ਇਸ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਹਾਟ ਸੀਟ ਬਣੀ ਹੋਈ ਹੈ । ਅੰਮ੍ਰਿਤਸਰ ਪੂਰਬੀ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਤੇ ਭਾਜਪਾ ਵੱਲੋਂ ਆਈਏਐਸ ਜਗਮੋਹਨ ਰਾਜੂ ਚੋਣ ਮੈਦਾਨ ‘ਚ ਹਨ। ਪੰਜਾਬ ਵਿਧਾਨ ਸਭਾ ਦੀ ਚੋਣ ਸਿੱਧੂ ਜੋੜੇ ਲਈ ਚੁਣੌਤੀ […]

‘ਆਪ’ ਦੇ ਰਾਘਵ ਚੱਢਾ ਨੇ ਸੀਐੱਮ ਚੰਨੀ ‘ਤੇ ਕੀਤੇ ਸ਼ਬਦੀ ਵਾਰ

Raghav Chadha

ਚੰਡੀਗੜ੍ਹ 27 ਜਨਵਰੀ 2022: ਆਮ ਆਦਮੀ ਪਾਰਟੀ ਦੇ ਰਾਘਵ ਚੱਢਾ (Raghav Chadha) ਨੇ ਮੁੱਖ ਮੰਤਰੀ ਚੰਨੀ (CM Channi) ‘ਤੇ ਸ਼ਬਦੀ ਵਾਰ ਕਰਦੇ ਹੋਏ ਚੰਨੀ ‘ਤੇ ਆਰੋਪ ਲਗਾਏ | ਉਨ੍ਹਾਂ ਨੇ ਕਿਹਾ ਕਿ ਚੰਨੀ ਨੇ ਮਾਸਟਰਸਟ੍ਰੋਕ ਖੇਡਿਆ ਅਤੇ ਨਵਜੋਤ ਸਿੰਘ ਸਿੱਧੂ ਖਿਲਾਫ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ ‘ਚ ਉਤਾਰਿਆ। ਸ਼੍ਰੋਮਣੀ ਅਕਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ […]

ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ

Bikram Majithia

ਚੰਡੀਗੜ੍ਹ 27 ਜਨਵਰੀ 2022: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ | ਸੁਪਰੀਮ ਕੋਰਟ ਨੇ ਸੋਮਵਾਰ 31 ਜਨਵਰੀਂ ਤੱਕ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਰੋਕ ਲਗਾਈ ਹੈ।ਇਸਤੋਂ ਪਹਿਲਾ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਮਗਰੋਂ ਸੁਪਰੀਮ ਕੋਰਟ ਪੁੱਜੇ ਬਿਕਰਮ ਮਜੀਠੀਆ (Bikram Majithia) ਦੀ ਅਰਜ਼ੀ ਅੱਜ ਦਾਖ਼ਲ […]