July 5, 2024 3:21 am

ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ‘ਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

IGNOU

ਚੰਡੀਗੜ੍ਹ, 15 ਮਈ 2024: ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (IGNOU) ਵੱਲੋਂ ਜੁਲਾਈ, 2024 ਸੈਸ਼ਨ ਵਿਚ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਲਈ ਆਨਲਾਈਨ ਬਿਨੈ ਮੰਗੇ ਹਨ। ਬਿਨੈ ਕਰਨ ਦੀ ਆਖਰੀ ਮਿਤੀ 30 ਜੂਨ, 2024 ਨਿਰਧਾਰਿਤ ਕੀਤੀ ਗਈ ਹੈ। ਯੂਨੀਵਰਸਿਟੀ (IGNOU) ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਗਨੂੰ ਵੱਲੋਂ ਓਪਨ ਐਂਡ ਡਿਸਟੇਂਸ […]

CBSE ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜ਼ੀ

CBSE Board

ਚੰਡੀਗੜ੍ਹ, 13 ਮਈ 2024: ਸੀ.ਬੀ.ਐੱਸ.ਈ. ਬੋਰਡ (CBSE Board) ਨੇ 12ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਵਾਰ 87.98% ਬੱਚੇ 12ਵੀਂ ਜਮਾਤ ‘ਚ ਪਾਸ ਹੋਏ | ਵਿਦਿਆਰਥੀ CBSE ਬੋਰਡ ਦੇ ਨਤੀਜਿਆਂ ਦੀ ਅਧਿਕਾਰਤ ਵੈੱਬਸਾਈਟ (results.cbse.nic.in) ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਲੜਕਿਆਂ ਨਾਲੋਂ 6.40 ਫੀਸਦੀ ਵੱਧ ਲੜਕੀਆਂ ਪਾਸ ਹੋਈਆਂ ਹਨ। ਤ੍ਰਿਵੇਂਦਰਮ ਦੇਸ਼ […]

ਪੰਜਾਬ ਦੇ ਬਜਟ ‘ਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ

HARJOT SINGH BAINS

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (HARJOT SINGH BAINS) ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦਾ ਆਗਾਜ਼

government schools

ਐੱਸ.ਏ.ਐਸ. ਨਗਰ, 12 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ […]

ਲੜਕੀਆਂ ਦੀ ਉਚੇਰੀ ਸਿੱਖਿਆ ਲਈ “ਸਿੱਖਿਆ ਕਰਜ਼ਾ ਸਕੀਮ” ਲਾਗੂ: ਕਮਲੇਸ਼ ਢਾਂਡਾ

Education Loan Scheme

ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀਕਮਲੇਸ਼ ਢਾਂਡਾ ਨੇ ਕਿਹਾ ਕਿ ਰਾਜ ਸਰਕਾਰ ਔਰਤਾਂ/ਲੜਕੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਇਸ ਲਈ ਹਰਿਆਣਾ ਮਹਿਲਾ ਵਿਕਾਸ ਨਿਗਮ ਦੇ ਜ਼ਰੀਏ “ਸਿੱਖਿਆ ਕਰਜ਼ਾ ਯੋਜਨਾ” (Education Loan Scheme) ਸ਼ੁਰੂ ਕੀਤੀ ਜਾ ਰਹੀ ਹੈ। ਇਸ ਨੂੰ ਲਾਗੂ ਕੀਤਾ ਗਿਆ ਹੈ ਤਾਂ ਜੋ […]

80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ

Sri Vishwakarma Skill University

ਚੰਡੀਗੜ੍ਹ, 31 ਜਨਵਰੀ 2024: ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ (Sri Vishwakarma Skill University) , ਪਲਵਲ ਰਾਜ ਦੇ ਸਰਕਾਰੀ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਹੁਨਰ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ 80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ। ਇਹ ਮੁਲਾਂਕਣ ਪਹਿਲੀ ਫਰਵਰੀ ਤੋਂ 22 ਜ਼ਿਲ੍ਹਿਆਂ ਦੇ 1248 ਸਕੂਲਾਂ ਵਿੱਚ ਸ਼ੁਰੂ ਹੋਵੇਗਾ। ਯੂਨੀਵਰਸਿਟੀ ਨੇ ਇਸ ਲਈ 300 ਤੋਂ […]

ਸੰਗਰੂਰ ਜ਼ਿਲ੍ਹੇ ‘ਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ

libraries

ਸੰਗਰੂਰ, 12 ਜਨਵਰੀ 2024: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ (libraries) ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ […]

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਿਸਾਰ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Dushyant Chautala

ਚੰਡੀਗੜ੍ਹ, 11 ਜਨਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ, ਪਿੰਡ ਵਾਸੀਆਂ ਦੀ ਸਹੂਲਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹ ਅੱਜ ਹਿਸਾਰ ਜ਼ਿਲ੍ਹੇ ਦੇ ਫਰੀਦਪੁਰ ਅਤੇ ਕਨੌਹ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। […]

ਸਾਡੇ ਨੌਜਵਾਨਾਂ ਨੂੰ ਅਜਿਹੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਵੇ: ਸਿੱਖਿਆ ਮੰਤਰੀ ਕੰਵਰਪਾਲ

Education

ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਸਕੂਲ ਸਿੱਖਿਆ (Education) , ਜੰਗਲਾਤ ਅਤੇ ਵਾਤਾਵਰਣ ਮੰਤਰੀ ਕੰਵਰਪਾਲ ਨੇ ਮੰਗਲਵਾਰ ਨੂੰ ਯਮੁਨਾਨਗਰ ਜ਼ਿਲੇ ਦੇ ਪ੍ਰਤਾਪਨਗਰ ਅਤੇ ਛਛਰੌਲੀ ‘ਚ ਵਿਕਸਿਤ ਭਾਰਤ ਸੰਕਲਪ ਯਾਤਰਾ ਜਨ ਸੰਵਾਦ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਸਕੂਲ ਸਿੱਖਿਆ ਮੰਤਰੀ ਸੰਕਲਪ ਯਾਤਰਾ ‘ਤੇ ਪੁੱਜੇ ਤਾਂ ਪਿੰਡ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ […]

ਮੋਹਾਲੀ ਪ੍ਰਸ਼ਾਸਨ ਨੇ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਹੱਥ ਮਿਲਾਇਆ

industrial associations

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਜਨਵਰੀ 2024: ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਦੇ ਨਾਲ ਅੱਜ ਸ਼ਾਮ ਡੇਰਾਬੱਸੀ ਵਿੱਚ ਸੀ ਐਸ ਆਰ ਗਤੀਵਿਧੀਆਂ ਤਹਿਤ ਸਰਕਾਰੀ ਮਿਡਲ ਸਕੂਲ ਭਗਵਾਨਪੁਰ (ਭਗਵਾਸ) ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਵਿਦਿਅਕ ਸੰਸਥਾਵਾਂ ਦੀਆਂ ਬੁਨਿਆਦੀ ਲੋੜਾਂ […]