July 2, 2024 10:33 pm

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਨਹਿਰੀ ਪਾਣੀ

ਚੰਡੀਗੜ੍ਹ, 11 ਮਾਰਚ 2023: ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ […]

ਪੰਜਾਬ ‘ਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁੱਕਵਾਂ ਮਾਹੌਲ ਮੌਜੂਦ: ਮੀਤ ਹੇਅਰ

Startup Sector

ਚੰਡੀਗੜ੍ਹ/ਐਸ.ਏ.ਐਸ.ਨਗਰ, 24 ਫਰਵਰੀ 2023: ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ (Startup […]

ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੀਤ ਹੇਅਰ

Meet Hayer

ਚੰਡੀਗੜ੍ਹ, 18 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet hayer) ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ (Akshdeep Singh) ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ […]

ਜੇ ਪੰਜਾਬੀ ‘ਚ ਨਾ ਲਿਖੇ ਬੋਰਡ ਤਾਂ, 21 ਫਰਵਰੀ ਤੋਂ ਬਾਅਦ ਹੋਵੇਗੀ ਕਾਰਵਾਈ: ਮੀਤ ਹੇਅਰ

Meet Hayer

ਜਲੰਧਰ 02 ਜਨਵਰੀ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਦੀ ਸ਼ੁਰੂਆਤ ਕੀਤੀ। ਪੰਜਾਬ ਇੰਸਟੀਚਿਊਟ […]

ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੰਜਾਬੀ ਭਾਸ਼ਾ ‘ਚ ਬੋਰਡ ਲਿਖਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਪੰਜਾਬੀ ਭਾਸ਼ਾ

ਚੰਡੀਗੜ੍ਹ 21 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ […]

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਮੀਤ ਹੇਅਰ

Meet Hayer

ਚੰਡੀਗੜ੍ਹ 20 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ ਸੁਖਾਲੀਆਂ […]

ਡਰੈਗਨ ਬੋਟ ਖੇਡ ਨੂੰ ਪੰਜਾਬ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ: ਮੀਤ ਹੇਅਰ

Dragon Boat Sport

ਚੰਡੀਗੜ੍ਹ 09 ਦਸੰਬਰ 2022: ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ (Dragon Boat Sport) ਨੂੰ ਵੀ ਸੂਬੇ ਵਿੱਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ […]

ਪਰਾਲੀ ਸਾੜਨ ਦੇ ਕੇਸਾਂ ‘ਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 30 ਫ਼ੀਸਦੀ ਕਮੀ ਆਈ: ਮੀਤ ਹੇਅਰ

ਪਰਾਲੀ ਸਾੜਨ

ਚੰਡੀਗੜ੍ਹ 30 ਨਵੰਬਰ 2022: ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ […]

ਸਕੂਲ ਆਫ਼ ਐਮੀਨੈਂਸ ਦੇ ਲੋਗੋ ਲਈ 10 ਨਵੰਬਰ ਤੱਕ ਭੇਜ ਸਕਦੇ ਹਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੇ ਡਿਜ਼ਾਇਨ: ਬੈਂਸ

Higher Education

ਚੰਡੀਗੜ 07 ਨਵੰਬਰ 2022: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਕੀਤਾ ਗਿਆ। […]

ਸਾਲ 2021 ‘ਚ “ਪੰਜਾਬੀ ਮਾਹ” ਦੌਰਾਨ ਪੰਡਾਲ ਦੀ ਸਜਾਵਟ ਲਈ ਭਾਸ਼ਾ ਵਿਭਾਗ ਨੇ ਖਰਚੇ 7 ਲੱਖ 87 ਹਜ਼ਾਰ ਰੁਪਏ

Punjabi Month

ਚੰਡੀਗੜ੍ਹ 25 ਅਕਤੂਬਰ 2022: ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਮਹੀਨਾਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਪੰਜਾਬੀ ਭਾਸ਼ਾ ਨੂੰ ਅਮੀਰੀ ਬਖ਼ਸ਼ਣ ਵਾਲੀਆਂ […]