July 5, 2024 1:32 am

ਜੇਕਰ ਪੰਜਾਬ ‘ਚ ਇੰਡਸਟਰੀ ਆਵੇਗੀ ਤਾਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ: ਮੀਤ ਹੇਅਰ

Meet Hayer

ਪਟਿਆਲਾ 18 ਅਕਤੂਬਰ 2022: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅੱਜ ਪਟਿਆਲਾ ਦੇ ਹਲਕਾ ਸਮਾਣਾ ਦੇ ਪਬਲਿਕ ਕਾਲਜ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ | ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ […]

ਖੇਡ ਮੰਤਰੀ ਮੀਤ ਹੇਅਰ ਨੇ ਬਰਨਾਲਾ ਵਿਖੇ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ

khedan watan Punjab Diaan

ਬਰਨਾਲਾ 15 ਅਕਤੂਬਰ 2022: ਬਰਨਾਲਾ ਦੇ ਇੱਕ ਬਰਨਾਲਾ ਦੇ ਐੱਸ. ਡੀ. ਕਾਲਜ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਖੇਡਾਂ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਮੰਤਰੀ […]

ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ‘ਚ ਕੀਤਾ ਪੂਰਾ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ 07 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ ‘ਪਾਲਿਸੀ ਫਾਰ ਵੈਲਫੇਅਰ ਆਫ਼ ਐਡਹਾਕ,ਕੰਟਰੈਕਚੂਅਲ,ਟੈਪਰੈਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਮੈਟ’ ਜਾਰੀ ਕਰ ਕੇ ਮੁਲਾਜ਼ਮਾਂ […]

ਭਗਵੰਤ ਮਾਨ ਸਰਕਾਰ ਵੱਲੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ

Punjab government

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਸਰਕਾਰ (Punjab government) ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ।ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ […]

ਪੰਜਾਬ ਸਰਕਾਰ ਵੱਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ

Contractual teachers

ਚੰਡੀਗੜ੍ਹ 07 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਉਹਨਾਂ ਵੱਲੋਂ ਅਧਿਆਪਕ ਦਿਵਸ ਮੌਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸੰਬੰਧੀ ਲਏ ਗਏ ਫੈਸਲੇ ਦਾ ਅਧਿਕਾਰਤ […]

ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੀ ਮਨਜ਼ੂਰੀ: ਮੀਤ ਹੇਅਰ

Government colleges

ਚੰਡੀਗੜ੍ਹ 26 ਸਤੰਬਰ 2022: ਸੂਬੇ ਦੇ ਸਰਕਾਰੀ ਕਾਲਜਾਂ (Government colleges) ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜ਼ੂਰੀ ਦਿੱਤੀ ਗਈ ਹੈ। ਉਚੇਰੀ ਸਿੱਖਿਆ ਮੰਤਰੀ […]

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਵੱਡੇ ਪੱਧਰ ‘ਤੇ ਆਯੋਜਨ ਦੇ ਨਾਲ ਬਣਾਈ ਜਾ ਰਹੀ ਨਵੀਂ ਖੇਡ ਪਾਲਿਸੀ: ਖੇਡ ਮੰਤਰੀ

ਖੇਡਾਂ

ਚੰਡੀਗੜ੍ਹ 23 ਅਗਸਤ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਤਿੰਨ ਵੱਡੇ ਕਦਮ ਚੁੱਕੇ ਗਏ ਹਨ। ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਖੇਡਾਂ ਲਈ 52% ਦਾ ਵਾਧਾ ਕੀਤਾ, ਜਿਸ ਨਾਲ ਸਰਕਾਰ ਖੇਡਾਂ ਅਤੇ ਖਿਡਾਰੀਆਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕਰ ਸਕੇ। ਖੇਡ ਮੰਤਰੀ […]

ਮਾਨ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ETT teachers

ਚੰਡੀਗੜ੍ਹ 05 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ (ETT teachers) ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ […]

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਵਿਦੇਸ਼ ਛੁੱਟੀ ਸੰਬੰਧੀ ਨਵਾਂ ਪੱਤਰ ਜਾਰੀ

Education Department

ਚੰਡੀਗੜ੍ਹ 22 ਜੂਨ 2022: ਸਿੱਖਿਆ ਵਿਭਾਗ (Education Department) ਨੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਦੇ ਸੰਬੰਧ ‘ਚ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

ਸਿੱਖਿਆ ਵਿਭਾਗ ਨੇ ਨਾਨ ਟੀਚਿੰਗ ਸਟਾਫ ਦੀਆਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ

Education Department

ਚੰਡੀਗੜ੍ਹ 08 ਜੂਨ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਨਾਨ ਟੀਚਿੰਗ ਸਟਾਫ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |